ਲੇਵੀਆਂ 26:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ। ਨਹਮਯਾਹ 1:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਕਿਰਪਾ ਕਰ ਕੇ ਉਸ ਗੱਲ ਨੂੰ ਯਾਦ ਕਰ ਜਿਸ ਦਾ ਹੁਕਮ* ਤੂੰ ਆਪਣੇ ਸੇਵਕ ਮੂਸਾ ਨੂੰ ਦਿੱਤਾ ਸੀ: ‘ਜੇ ਤੁਸੀਂ ਬੇਵਫ਼ਾਈ ਕੀਤੀ, ਤਾਂ ਮੈਂ ਤੁਹਾਨੂੰ ਕੌਮਾਂ ਵਿਚ ਖਿੰਡਾ ਦਿਆਂਗਾ।+ ਲੂਕਾ 21:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਉਹ ਤਲਵਾਰ ਨਾਲ ਵੱਢੇ ਜਾਣਗੇ ਅਤੇ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਸਾਰੀਆਂ ਕੌਮਾਂ ਵਿਚ ਲਿਜਾਇਆ ਜਾਵੇਗਾ+ ਅਤੇ ਕੌਮਾਂ* ਉਦੋਂ ਤਕ ਯਰੂਸ਼ਲਮ ਨੂੰ ਪੈਰਾਂ ਹੇਠ ਮਿੱਧਣਗੀਆਂ ਜਿੰਨਾ ਚਿਰ ਕੌਮਾਂ* ਦਾ ਮਿਥਿਆ ਸਮਾਂ ਪੂਰਾ ਨਹੀਂ ਹੋ ਜਾਂਦਾ।+
33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ।
8 “ਕਿਰਪਾ ਕਰ ਕੇ ਉਸ ਗੱਲ ਨੂੰ ਯਾਦ ਕਰ ਜਿਸ ਦਾ ਹੁਕਮ* ਤੂੰ ਆਪਣੇ ਸੇਵਕ ਮੂਸਾ ਨੂੰ ਦਿੱਤਾ ਸੀ: ‘ਜੇ ਤੁਸੀਂ ਬੇਵਫ਼ਾਈ ਕੀਤੀ, ਤਾਂ ਮੈਂ ਤੁਹਾਨੂੰ ਕੌਮਾਂ ਵਿਚ ਖਿੰਡਾ ਦਿਆਂਗਾ।+
24 ਉਹ ਤਲਵਾਰ ਨਾਲ ਵੱਢੇ ਜਾਣਗੇ ਅਤੇ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਸਾਰੀਆਂ ਕੌਮਾਂ ਵਿਚ ਲਿਜਾਇਆ ਜਾਵੇਗਾ+ ਅਤੇ ਕੌਮਾਂ* ਉਦੋਂ ਤਕ ਯਰੂਸ਼ਲਮ ਨੂੰ ਪੈਰਾਂ ਹੇਠ ਮਿੱਧਣਗੀਆਂ ਜਿੰਨਾ ਚਿਰ ਕੌਮਾਂ* ਦਾ ਮਿਥਿਆ ਸਮਾਂ ਪੂਰਾ ਨਹੀਂ ਹੋ ਜਾਂਦਾ।+