ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 8:47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਅਤੇ ਉਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਣ ਵਾਲਿਆਂ ਦੇ ਦੇਸ਼ ਵਿਚ ਉਨ੍ਹਾਂ ਦੀ ਸੁਰਤ ਟਿਕਾਣੇ ਆਵੇ+ ਤੇ ਉਹ ਤੇਰੇ ਵੱਲ ਮੁੜਨ+ ਅਤੇ ਦੁਸ਼ਮਣ ਦੇ ਦੇਸ਼ ਵਿਚ ਉਹ ਤੇਰੇ ਤੋਂ ਇਹ ਕਹਿ ਕੇ ਰਹਿਮ ਦੀ ਭੀਖ ਮੰਗਣ,+ ‘ਅਸੀਂ ਪਾਪ ਕੀਤਾ ਹੈ, ਸਾਡੇ ਤੋਂ ਗ਼ਲਤੀ ਹੋਈ ਹੈ; ਅਸੀਂ ਦੁਸ਼ਟਤਾ ਕੀਤੀ ਹੈ,’+

  • ਨਹਮਯਾਹ 1:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਰ ਜੇ ਤੁਸੀਂ ਮੇਰੇ ਵੱਲ ਮੁੜੋਗੇ ਤੇ ਮੇਰੇ ਹੁਕਮ ਮੰਨੋਗੇ ਅਤੇ ਉਨ੍ਹਾਂ ਉੱਤੇ ਚੱਲੋਗੇ, ਤਾਂ ਫਿਰ ਭਾਵੇਂ ਤੁਹਾਡੇ ਖਿੰਡੇ ਹੋਏ ਲੋਕ ਆਕਾਸ਼ਾਂ ਦੇ ਸਿਰਿਆਂ ʼਤੇ ਹੋਣ, ਮੈਂ ਉਨ੍ਹਾਂ ਨੂੰ ਉੱਥੋਂ ਵੀ ਇਕੱਠਾ ਕਰ ਲਵਾਂਗਾ+ ਅਤੇ ਉਨ੍ਹਾਂ ਨੂੰ ਉਸ ਜਗ੍ਹਾ ਲੈ ਆਵਾਂਗਾ ਜਿਹੜੀ ਮੈਂ ਆਪਣੇ ਨਾਂ ਦੀ ਮਹਿਮਾ ਲਈ ਚੁਣੀ ਹੈ।’+

  • ਹਿਜ਼ਕੀਏਲ 18:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਜਦ ਉਸ ਨੂੰ ਅਹਿਸਾਸ ਹੁੰਦਾ ਹੈ ਕਿ ਉਸ ਨੇ ਕਿੰਨੇ ਗ਼ਲਤ ਕੰਮ ਕੀਤੇ ਹਨ ਅਤੇ ਉਹ ਵਾਪਸ ਮੁੜ ਆਉਂਦਾ ਹੈ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ। ਉਹ ਨਹੀਂ ਮਰੇਗਾ।

  • ਯੋਏਲ 2:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਆਪਣੇ ਦਿਲਾਂ ਨੂੰ ਪਾੜੋ+ ਨਾ ਕਿ ਆਪਣੇ ਕੱਪੜਿਆਂ ਨੂੰ+

      ਅਤੇ ਆਪਣੇ ਪਰਮੇਸ਼ੁਰ ਯਹੋਵਾਹ ਕੋਲ ਮੁੜ ਆਓ

      ਕਿਉਂਕਿ ਉਹ ਰਹਿਮਦਿਲ* ਅਤੇ ਦਇਆਵਾਨ ਪਰਮੇਸ਼ੁਰ ਹੈ, ਉਹ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਅਟੱਲ ਪਿਆਰ ਨਾਲ ਭਰਪੂਰ ਹੈ+

      ਅਤੇ ਉਹ ਬਿਪਤਾ ਲਿਆਉਣ ਦੇ ਫ਼ੈਸਲੇ ʼਤੇ ਦੁਬਾਰਾ ਸੋਚ-ਵਿਚਾਰ ਕਰੇਗਾ।*

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ