ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਜ਼ਰਾ 1:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਫਾਰਸ ਦਾ ਰਾਜਾ ਖੋਰਸ ਇਹ ਕਹਿੰਦਾ ਹੈ, ‘ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਧਰਤੀ ਦੇ ਸਾਰੇ ਰਾਜ ਦਿੱਤੇ ਹਨ+ ਅਤੇ ਉਸ ਨੇ ਮੈਨੂੰ ਯਹੂਦਾਹ ਦੇ ਯਰੂਸ਼ਲਮ ਵਿਚ ਉਸ ਲਈ ਇਕ ਭਵਨ ਬਣਾਉਣ ਦਾ ਕੰਮ ਸੌਂਪਿਆ ਹੈ।+ 3 ਤੁਹਾਡੇ ਸਾਰਿਆਂ ਵਿਚ ਜਿਹੜਾ ਵੀ ਉਸ ਦੀ ਪਰਜਾ ਵਿੱਚੋਂ ਹੈ, ਉਸ ਦਾ ਪਰਮੇਸ਼ੁਰ ਉਸ ਦੇ ਨਾਲ ਹੋਵੇ ਅਤੇ ਉਹ ਉਤਾਂਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਦਾ ਭਵਨ ਦੁਬਾਰਾ ਬਣਾਵੇ ਜਿਸ ਦਾ ਭਵਨ ਯਰੂਸ਼ਲਮ ਵਿਚ ਸੀ।* ਉਹੀ ਸੱਚਾ ਪਰਮੇਸ਼ੁਰ ਹੈ।

  • ਜ਼ਬੂਰ 147:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਯਹੋਵਾਹ ਯਰੂਸ਼ਲਮ ਨੂੰ ਬਣਾ ਰਿਹਾ ਹੈ;+

      ਉਹ ਇਜ਼ਰਾਈਲ ਦੇ ਖਿੰਡੇ ਹੋਏ ਲੋਕਾਂ ਨੂੰ ਇਕੱਠਾ ਕਰਦਾ ਹੈ।+

  • ਯਿਰਮਿਯਾਹ 32:37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ‘ਮੈਂ ਡਾਢੇ ਗੁੱਸੇ ਅਤੇ ਕ੍ਰੋਧ ਵਿਚ ਆ ਕੇ ਉਨ੍ਹਾਂ ਨੂੰ ਜਿਨ੍ਹਾਂ ਸਾਰੇ ਦੇਸ਼ਾਂ ਵਿਚ ਖਿੰਡਾ ਦਿੱਤਾ ਹੈ,+ ਮੈਂ ਉੱਥੋਂ ਉਨ੍ਹਾਂ ਨੂੰ ਇਕੱਠਾ ਕਰ ਕੇ ਇਸ ਜਗ੍ਹਾ ਵਾਪਸ ਲੈ ਆਵਾਂਗਾ ਅਤੇ ਉਹ ਇੱਥੇ ਸੁਰੱਖਿਅਤ ਵੱਸਣਗੇ।+

  • ਹਿਜ਼ਕੀਏਲ 34:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਮੈਂ ਉਨ੍ਹਾਂ ਨੂੰ ਕੌਮਾਂ ਵਿੱਚੋਂ ਕੱਢ ਕੇ ਅਤੇ ਦੇਸ਼ਾਂ ਵਿੱਚੋਂ ਇਕੱਠਾ ਕਰ ਕੇ ਉਨ੍ਹਾਂ ਦੇ ਦੇਸ਼ ਵਾਪਸ ਲਿਆਵਾਂਗਾ। ਮੈਂ ਇਜ਼ਰਾਈਲ ਦੇ ਪਹਾੜਾਂ ਉੱਤੇ, ਪਾਣੀ ਦੇ ਚਸ਼ਮਿਆਂ ਕੋਲ ਅਤੇ ਦੇਸ਼ ਦੇ ਸਾਰੇ ਰਿਹਾਇਸ਼ੀ ਇਲਾਕਿਆਂ ਵਿਚ ਉਨ੍ਹਾਂ ਦਾ ਢਿੱਡ ਭਰਾਂਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ