ਯਿਰਮਿਯਾਹ 32:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ‘ਮੈਂ ਡਾਢੇ ਗੁੱਸੇ ਅਤੇ ਕ੍ਰੋਧ ਵਿਚ ਆ ਕੇ ਉਨ੍ਹਾਂ ਨੂੰ ਜਿਨ੍ਹਾਂ ਸਾਰੇ ਦੇਸ਼ਾਂ ਵਿਚ ਖਿੰਡਾ ਦਿੱਤਾ ਹੈ,+ ਮੈਂ ਉੱਥੋਂ ਉਨ੍ਹਾਂ ਨੂੰ ਇਕੱਠਾ ਕਰ ਕੇ ਇਸ ਜਗ੍ਹਾ ਵਾਪਸ ਲੈ ਆਵਾਂਗਾ ਅਤੇ ਉਹ ਇੱਥੇ ਸੁਰੱਖਿਅਤ ਵੱਸਣਗੇ।+ ਯਿਰਮਿਯਾਹ 32:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਮੈਨੂੰ ਉਨ੍ਹਾਂ ਦਾ ਭਲਾ ਕਰ ਕੇ ਬਹੁਤ ਖ਼ੁਸ਼ੀ ਹੋਵੇਗੀ+ ਅਤੇ ਮੈਂ ਪੂਰੇ ਦਿਲ ਅਤੇ ਪੂਰੀ ਜਾਨ ਨਾਲ ਉਨ੍ਹਾਂ ਨੂੰ ਇਸ ਦੇਸ਼ ਵਿਚ ਪੱਕੇ ਤੌਰ ਤੇ ਵਸਾਵਾਂਗਾ।’”*+
37 ‘ਮੈਂ ਡਾਢੇ ਗੁੱਸੇ ਅਤੇ ਕ੍ਰੋਧ ਵਿਚ ਆ ਕੇ ਉਨ੍ਹਾਂ ਨੂੰ ਜਿਨ੍ਹਾਂ ਸਾਰੇ ਦੇਸ਼ਾਂ ਵਿਚ ਖਿੰਡਾ ਦਿੱਤਾ ਹੈ,+ ਮੈਂ ਉੱਥੋਂ ਉਨ੍ਹਾਂ ਨੂੰ ਇਕੱਠਾ ਕਰ ਕੇ ਇਸ ਜਗ੍ਹਾ ਵਾਪਸ ਲੈ ਆਵਾਂਗਾ ਅਤੇ ਉਹ ਇੱਥੇ ਸੁਰੱਖਿਅਤ ਵੱਸਣਗੇ।+
41 ਮੈਨੂੰ ਉਨ੍ਹਾਂ ਦਾ ਭਲਾ ਕਰ ਕੇ ਬਹੁਤ ਖ਼ੁਸ਼ੀ ਹੋਵੇਗੀ+ ਅਤੇ ਮੈਂ ਪੂਰੇ ਦਿਲ ਅਤੇ ਪੂਰੀ ਜਾਨ ਨਾਲ ਉਨ੍ਹਾਂ ਨੂੰ ਇਸ ਦੇਸ਼ ਵਿਚ ਪੱਕੇ ਤੌਰ ਤੇ ਵਸਾਵਾਂਗਾ।’”*+