ਮੱਤੀ 7:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਹਰ ਕੋਈ ਜੋ ਮੈਨੂੰ ‘ਪ੍ਰਭੂ, ਪ੍ਰਭੂ’ ਕਹਿੰਦਾ ਹੈ, ਸਵਰਗ ਦੇ ਰਾਜ ਵਿਚ ਨਹੀਂ ਜਾਵੇਗਾ, ਸਗੋਂ ਉਹੀ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ।+ ਯਾਕੂਬ 1:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਰ ਜਿਹੜਾ ਇਨਸਾਨ ਆਜ਼ਾਦੀ ਦੇਣ ਵਾਲੇ ਮੁਕੰਮਲ ਕਾਨੂੰਨ*+ ਦੀ ਜਾਂਚ ਕਰਦਾ ਹੈ ਅਤੇ ਲਗਾਤਾਰ ਉਸ ਦੀ ਪਾਲਣਾ ਕਰਦਾ ਹੈ, ਉਹ ਬਚਨ ਨੂੰ ਸੁਣ ਕੇ ਭੁੱਲਦਾ ਨਹੀਂ, ਸਗੋਂ ਉਸ ਉੱਤੇ ਅਮਲ ਕਰਦਾ ਹੈ। ਉਹ ਜੋ ਵੀ ਕਰੇਗਾ, ਉਸ ਵਿਚ ਉਸ ਨੂੰ ਖ਼ੁਸ਼ੀ ਮਿਲੇਗੀ।+
21 “ਹਰ ਕੋਈ ਜੋ ਮੈਨੂੰ ‘ਪ੍ਰਭੂ, ਪ੍ਰਭੂ’ ਕਹਿੰਦਾ ਹੈ, ਸਵਰਗ ਦੇ ਰਾਜ ਵਿਚ ਨਹੀਂ ਜਾਵੇਗਾ, ਸਗੋਂ ਉਹੀ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ।+
25 ਪਰ ਜਿਹੜਾ ਇਨਸਾਨ ਆਜ਼ਾਦੀ ਦੇਣ ਵਾਲੇ ਮੁਕੰਮਲ ਕਾਨੂੰਨ*+ ਦੀ ਜਾਂਚ ਕਰਦਾ ਹੈ ਅਤੇ ਲਗਾਤਾਰ ਉਸ ਦੀ ਪਾਲਣਾ ਕਰਦਾ ਹੈ, ਉਹ ਬਚਨ ਨੂੰ ਸੁਣ ਕੇ ਭੁੱਲਦਾ ਨਹੀਂ, ਸਗੋਂ ਉਸ ਉੱਤੇ ਅਮਲ ਕਰਦਾ ਹੈ। ਉਹ ਜੋ ਵੀ ਕਰੇਗਾ, ਉਸ ਵਿਚ ਉਸ ਨੂੰ ਖ਼ੁਸ਼ੀ ਮਿਲੇਗੀ।+