ਗਿਣਤੀ 34:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਇਜ਼ਰਾਈਲੀਆਂ ਨੂੰ ਇਹ ਹਿਦਾਇਤਾਂ ਦੇ: ‘ਜਦੋਂ ਤੁਸੀਂ ਕਨਾਨ ਦੇਸ਼ ਵਿਚ ਜਾਓਗੇ,+ ਤਾਂ ਤੁਹਾਨੂੰ ਜੋ ਇਲਾਕਾ ਵਿਰਾਸਤ ਵਿਚ ਦਿੱਤਾ ਜਾਵੇਗਾ, ਉਸ ਦੀਆਂ ਸਰਹੱਦਾਂ ਇਹ ਹੋਣਗੀਆਂ।+ ਗਿਣਤੀ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 “‘ਤੁਹਾਡੀ ਪੱਛਮੀ ਸਰਹੱਦ ਵੱਡੇ ਸਾਗਰ* ਦਾ ਕੰਢਾ ਹੋਵੇਗਾ। ਇਹ ਤੁਹਾਡੀ ਪੱਛਮੀ ਸਰਹੱਦ ਬਣੇਗਾ।+
2 “ਇਜ਼ਰਾਈਲੀਆਂ ਨੂੰ ਇਹ ਹਿਦਾਇਤਾਂ ਦੇ: ‘ਜਦੋਂ ਤੁਸੀਂ ਕਨਾਨ ਦੇਸ਼ ਵਿਚ ਜਾਓਗੇ,+ ਤਾਂ ਤੁਹਾਨੂੰ ਜੋ ਇਲਾਕਾ ਵਿਰਾਸਤ ਵਿਚ ਦਿੱਤਾ ਜਾਵੇਗਾ, ਉਸ ਦੀਆਂ ਸਰਹੱਦਾਂ ਇਹ ਹੋਣਗੀਆਂ।+