ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 15:18-21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+ 19 ਜਿੱਥੇ ਕੇਨੀ,+ ਕਨਿੱਜ਼ੀ, ਕਦਮੋਨੀ, 20 ਹਿੱਤੀ,+ ਪਰਿੱਜੀ,+ ਰਫ਼ਾਈਮੀ,+ 21 ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਲੋਕ ਰਹਿੰਦੇ ਹਨ।”+

  • ਕੂਚ 3:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਸ ਲਈ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਤੁਹਾਨੂੰ ਮਿਸਰੀਆਂ ਦੇ ਜ਼ੁਲਮਾਂ ਤੋਂ ਬਚਾ ਕੇ+ ਕਨਾਨੀਆਂ, ਹਿੱਤੀਆਂ, ਅਮੋਰੀਆਂ,+ ਪਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ+ ਦੇ ਦੇਸ਼ ਵਿਚ ਲੈ ਜਾਵਾਂਗਾ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ।”’+

  • ਕੂਚ 23:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਮੇਰਾ ਦੂਤ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਹ ਤੁਹਾਨੂੰ ਅਮੋਰੀਆਂ, ਹਿੱਤੀਆਂ, ਪਰਿੱਜੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ਼ ਲੈ ਜਾਵੇਗਾ ਅਤੇ ਮੈਂ ਉਨ੍ਹਾਂ ਨੂੰ ਨਾਸ਼ ਕਰ ਦਿਆਂਗਾ।+

  • ਬਿਵਸਥਾ ਸਾਰ 7:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਜਦੋਂ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਉਸ ਦੇਸ਼ ਵਿਚ ਲੈ ਜਾਵੇਗਾ ਜਿੱਥੇ ਤੁਸੀਂ ਜਾਣ ਵਾਲੇ ਹੋ ਅਤੇ ਜਿਸ ʼਤੇ ਤੁਸੀਂ ਕਬਜ਼ਾ ਕਰਨ ਵਾਲੇ ਹੋ,+ ਤਾਂ ਉਹ ਤੁਹਾਡੇ ਅੱਗਿਓਂ ਇਨ੍ਹਾਂ ਸੱਤ ਕੌਮਾਂ ਨੂੰ ਕੱਢ ਦੇਵੇਗਾ+ ਜੋ ਤੁਹਾਡੇ ਤੋਂ ਵੱਡੀਆਂ ਅਤੇ ਤਾਕਤਵਰ ਹਨ:+ ਹਿੱਤੀ, ਗਿਰਗਾਸ਼ੀ, ਅਮੋਰੀ,+ ਕਨਾਨੀ, ਪਰਿੱਜੀ, ਹਿੱਵੀ ਅਤੇ ਯਬੂਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ