ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 9:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਪਰ ਮੈਂ ਤੈਨੂੰ ਇਸੇ ਕਰਕੇ ਅਜੇ ਤਕ ਜੀਉਂਦਾ ਰੱਖਿਆ ਹੈ ਤਾਂਕਿ ਮੈਂ ਤੈਨੂੰ ਆਪਣੀ ਤਾਕਤ ਦਿਖਾਵਾਂ ਅਤੇ ਪੂਰੀ ਧਰਤੀ ਉੱਤੇ ਮੇਰੇ ਨਾਂ ਬਾਰੇ ਲੋਕਾਂ ਨੂੰ ਪਤਾ ਲੱਗੇ।+

  • ਕੂਚ 15:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੂੰ ਅਟੱਲ ਪਿਆਰ ਨਾਲ ਆਪਣੀ ਪਰਜਾ ਦੀ ਅਗਵਾਈ ਕੀਤੀ ਜਿਸ ਨੂੰ ਤੂੰ ਛੁਡਾਇਆ ਸੀ;+

      ਤੂੰ ਆਪਣੀ ਤਾਕਤ ਨਾਲ ਉਨ੍ਹਾਂ ਨੂੰ ਆਪਣੇ ਪਵਿੱਤਰ ਨਿਵਾਸ-ਸਥਾਨ ਲੈ ਜਾਵੇਂਗਾ।

      14 ਦੇਸ਼-ਦੇਸ਼ ਦੇ ਲੋਕ ਸੁਣ+ ਕੇ ਕੰਬ ਜਾਣਗੇ;

      ਫਲਿਸਤ ਦੇ ਵਾਸੀਆਂ ʼਤੇ ਦਹਿਸ਼ਤ ਛਾ ਜਾਵੇਗੀ।*

  • ਯਹੋਸ਼ੁਆ 2:9, 10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਉਸ ਨੇ ਉਨ੍ਹਾਂ ਆਦਮੀਆਂ ਨੂੰ ਕਿਹਾ: “ਮੈਂ ਜਾਣਦੀ ਹਾਂ ਕਿ ਯਹੋਵਾਹ ਤੁਹਾਨੂੰ ਇਹ ਦੇਸ਼ ਜ਼ਰੂਰ ਦੇਵੇਗਾ+ ਅਤੇ ਤੁਹਾਡਾ ਖ਼ੌਫ਼ ਸਾਡੇ ʼਤੇ ਛਾਇਆ ਹੋਇਆ ਹੈ।+ ਤੁਹਾਡੇ ਕਰਕੇ ਦੇਸ਼ ਦੇ ਸਾਰੇ ਲੋਕ ਹੌਸਲਾ ਹਾਰ ਬੈਠੇ ਹਨ+ 10 ਕਿਉਂਕਿ ਅਸੀਂ ਸੁਣਿਆ ਹੈ ਕਿ ਜਦੋਂ ਤੁਸੀਂ ਮਿਸਰ ਤੋਂ ਨਿਕਲੇ ਸੀ, ਤਾਂ ਯਹੋਵਾਹ ਨੇ ਲਾਲ ਸਮੁੰਦਰ ਦੇ ਪਾਣੀਆਂ ਨੂੰ ਤੁਹਾਡੇ ਅੱਗੇ ਸੁਕਾ ਦਿੱਤਾ+ ਅਤੇ ਇਹ ਵੀ ਕਿ ਤੁਸੀਂ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਦਾ ਕੀ ਹਾਲ ਕੀਤਾ ਸੀ+ ਜਿਨ੍ਹਾਂ ਨੂੰ ਤੁਸੀਂ ਯਰਦਨ ਦੇ ਦੂਜੇ ਪਾਸੇ* ਨਾਸ਼ ਕਰ ਦਿੱਤਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ