ਬਿਵਸਥਾ ਸਾਰ 3:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਇਸ ਤੋਂ ਬਾਅਦ ਮੈਂ ਤੁਹਾਨੂੰ* ਇਹ ਹੁਕਮ ਦਿੱਤਾ ਸੀ: ‘ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਇਹ ਦੇਸ਼ ਵਿਰਾਸਤ ਵਿਚ ਤੁਹਾਨੂੰ ਦਿੱਤਾ ਹੈ। ਤੁਹਾਡੇ ਸਾਰੇ ਸੂਰਮੇ ਹਥਿਆਰ ਚੁੱਕਣ ਅਤੇ ਆਪਣੇ ਇਜ਼ਰਾਈਲੀ ਭਰਾਵਾਂ ਦੇ ਅੱਗੇ-ਅੱਗੇ ਯਰਦਨ ਦਰਿਆ ਪਾਰ ਕਰਨ।+
18 “ਇਸ ਤੋਂ ਬਾਅਦ ਮੈਂ ਤੁਹਾਨੂੰ* ਇਹ ਹੁਕਮ ਦਿੱਤਾ ਸੀ: ‘ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਇਹ ਦੇਸ਼ ਵਿਰਾਸਤ ਵਿਚ ਤੁਹਾਨੂੰ ਦਿੱਤਾ ਹੈ। ਤੁਹਾਡੇ ਸਾਰੇ ਸੂਰਮੇ ਹਥਿਆਰ ਚੁੱਕਣ ਅਤੇ ਆਪਣੇ ਇਜ਼ਰਾਈਲੀ ਭਰਾਵਾਂ ਦੇ ਅੱਗੇ-ਅੱਗੇ ਯਰਦਨ ਦਰਿਆ ਪਾਰ ਕਰਨ।+