ਉਤਪਤ 48:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਮਿਸਰ ਵਿਚ ਪੈਦਾ ਹੋਏ ਤੇਰੇ ਦੋਵੇਂ ਪੁੱਤਰ ਮੇਰੇ ਹਨ ਜਿਨ੍ਹਾਂ ਦਾ ਜਨਮ ਮੇਰੇ ਮਿਸਰ ਆਉਣ ਤੋਂ ਪਹਿਲਾਂ ਹੋਇਆ ਸੀ।+ ਰਊਬੇਨ ਅਤੇ ਸ਼ਿਮਓਨ ਵਾਂਗ ਇਫ਼ਰਾਈਮ ਅਤੇ ਮਨੱਸ਼ਹ ਵੀ ਮੇਰੇ ਪੁੱਤਰ ਹਨ।+ 1 ਇਤਿਹਾਸ 5:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਭਾਵੇਂ ਯਹੂਦਾਹ+ ਆਪਣੇ ਭਰਾਵਾਂ ਨਾਲੋਂ ਮਹਾਨ ਸੀ ਅਤੇ ਉਸ ਤੋਂ ਉਹ ਸ਼ਖ਼ਸ ਆਇਆ ਜਿਸ ਨੇ ਆਗੂ ਬਣਨਾ ਸੀ,+ ਫਿਰ ਵੀ ਜੇਠੇ ਹੋਣ ਦਾ ਹੱਕ ਯੂਸੁਫ਼ ਦਾ ਸੀ।
5 ਮਿਸਰ ਵਿਚ ਪੈਦਾ ਹੋਏ ਤੇਰੇ ਦੋਵੇਂ ਪੁੱਤਰ ਮੇਰੇ ਹਨ ਜਿਨ੍ਹਾਂ ਦਾ ਜਨਮ ਮੇਰੇ ਮਿਸਰ ਆਉਣ ਤੋਂ ਪਹਿਲਾਂ ਹੋਇਆ ਸੀ।+ ਰਊਬੇਨ ਅਤੇ ਸ਼ਿਮਓਨ ਵਾਂਗ ਇਫ਼ਰਾਈਮ ਅਤੇ ਮਨੱਸ਼ਹ ਵੀ ਮੇਰੇ ਪੁੱਤਰ ਹਨ।+
2 ਭਾਵੇਂ ਯਹੂਦਾਹ+ ਆਪਣੇ ਭਰਾਵਾਂ ਨਾਲੋਂ ਮਹਾਨ ਸੀ ਅਤੇ ਉਸ ਤੋਂ ਉਹ ਸ਼ਖ਼ਸ ਆਇਆ ਜਿਸ ਨੇ ਆਗੂ ਬਣਨਾ ਸੀ,+ ਫਿਰ ਵੀ ਜੇਠੇ ਹੋਣ ਦਾ ਹੱਕ ਯੂਸੁਫ਼ ਦਾ ਸੀ।