ਲੇਵੀਆਂ 26:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਦੇਸ਼ ਵਿਚ ਸ਼ਾਂਤੀ ਕਾਇਮ ਕਰਾਂਗਾ+ ਅਤੇ ਤੈਨੂੰ ਕੋਈ ਨਹੀਂ ਡਰਾਵੇਗਾ, ਇਸ ਲਈ ਤੂੰ ਆਰਾਮ ਨਾਲ ਲੰਮਾ ਪਵੇਂਗਾ;+ ਮੈਂ ਖੂੰਖਾਰ ਜੰਗਲੀ ਜਾਨਵਰਾਂ ਨੂੰ ਦੇਸ਼ ਵਿੱਚੋਂ ਭਜਾ ਦਿਆਂਗਾ ਅਤੇ ਕੋਈ ਤਲਵਾਰ ਤੇਰੇ ਦੇਸ਼ ਦੇ ਵਿਰੁੱਧ ਨਹੀਂ ਉੱਠੇਗੀ। ਯਹੋਸ਼ੁਆ 11:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਤਰ੍ਹਾਂ ਯਹੋਸ਼ੁਆ ਨੇ ਸਾਰੇ ਦੇਸ਼ ʼਤੇ ਕਬਜ਼ਾ ਕਰ ਲਿਆ, ਠੀਕ ਜਿਵੇਂ ਯਹੋਵਾਹ ਨੇ ਮੂਸਾ ਨਾਲ ਵਾਅਦਾ ਕੀਤਾ ਸੀ+ ਅਤੇ ਫਿਰ ਯਹੋਸ਼ੁਆ ਨੇ ਉਹ ਦੇਸ਼ ਇਜ਼ਰਾਈਲੀਆਂ ਨੂੰ ਵਿਰਾਸਤ ਵਜੋਂ ਦੇ ਦਿੱਤਾ ਤਾਂਕਿ ਇਸ ਨੂੰ ਗੋਤਾਂ ਵਿਚ ਵੰਡਿਆ ਜਾਵੇ।+ ਇਸ ਤੋਂ ਬਾਅਦ ਦੇਸ਼ ਨੂੰ ਯੁੱਧ ਤੋਂ ਆਰਾਮ ਮਿਲਿਆ।+
6 ਮੈਂ ਦੇਸ਼ ਵਿਚ ਸ਼ਾਂਤੀ ਕਾਇਮ ਕਰਾਂਗਾ+ ਅਤੇ ਤੈਨੂੰ ਕੋਈ ਨਹੀਂ ਡਰਾਵੇਗਾ, ਇਸ ਲਈ ਤੂੰ ਆਰਾਮ ਨਾਲ ਲੰਮਾ ਪਵੇਂਗਾ;+ ਮੈਂ ਖੂੰਖਾਰ ਜੰਗਲੀ ਜਾਨਵਰਾਂ ਨੂੰ ਦੇਸ਼ ਵਿੱਚੋਂ ਭਜਾ ਦਿਆਂਗਾ ਅਤੇ ਕੋਈ ਤਲਵਾਰ ਤੇਰੇ ਦੇਸ਼ ਦੇ ਵਿਰੁੱਧ ਨਹੀਂ ਉੱਠੇਗੀ।
23 ਇਸ ਤਰ੍ਹਾਂ ਯਹੋਸ਼ੁਆ ਨੇ ਸਾਰੇ ਦੇਸ਼ ʼਤੇ ਕਬਜ਼ਾ ਕਰ ਲਿਆ, ਠੀਕ ਜਿਵੇਂ ਯਹੋਵਾਹ ਨੇ ਮੂਸਾ ਨਾਲ ਵਾਅਦਾ ਕੀਤਾ ਸੀ+ ਅਤੇ ਫਿਰ ਯਹੋਸ਼ੁਆ ਨੇ ਉਹ ਦੇਸ਼ ਇਜ਼ਰਾਈਲੀਆਂ ਨੂੰ ਵਿਰਾਸਤ ਵਜੋਂ ਦੇ ਦਿੱਤਾ ਤਾਂਕਿ ਇਸ ਨੂੰ ਗੋਤਾਂ ਵਿਚ ਵੰਡਿਆ ਜਾਵੇ।+ ਇਸ ਤੋਂ ਬਾਅਦ ਦੇਸ਼ ਨੂੰ ਯੁੱਧ ਤੋਂ ਆਰਾਮ ਮਿਲਿਆ।+