-
ਗਿਣਤੀ 27:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਸਲਾਫਹਾਦ ਹੇਫਰ ਦਾ ਪੁੱਤਰ ਸੀ, ਹੇਫਰ ਗਿਲਆਦ ਦਾ ਪੁੱਤਰ ਸੀ, ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪਰਿਵਾਰਾਂ ਵਿੱਚੋਂ ਸਨ। ਸਲਾਫਹਾਦ ਦੀਆਂ ਧੀਆਂ+ ਦੇ ਨਾਂ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ। 2 ਉਹ ਕੁੜੀਆਂ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆ ਕੇ ਮੂਸਾ, ਪੁਜਾਰੀ ਅਲਆਜ਼ਾਰ, ਮੁਖੀਆਂ+ ਅਤੇ ਸਾਰੀ ਮੰਡਲੀ ਸਾਮ੍ਹਣੇ ਖੜ੍ਹੀਆਂ ਹੋ ਗਈਆਂ। ਉਨ੍ਹਾਂ ਨੇ ਕਿਹਾ:
-
-
ਯਹੋਸ਼ੁਆ 14:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਹੁਣ ਇਜ਼ਰਾਈਲੀਆਂ ਨੂੰ ਕਨਾਨ ਦੇਸ਼ ਵਿਚ ਇਹ ਵਿਰਾਸਤ ਮਿਲੀ ਜੋ ਅਲਆਜ਼ਾਰ ਪੁਜਾਰੀ ਨੇ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਜ਼ਰਾਈਲ ਦੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਉਨ੍ਹਾਂ ਨੂੰ ਵੱਸਣ ਲਈ ਦਿੱਤੀ ਸੀ।+
-