ਬਿਵਸਥਾ ਸਾਰ 7:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਉਹ ਉਨ੍ਹਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿਚ ਕਰ ਦੇਵੇਗਾ+ ਅਤੇ ਤੁਸੀਂ ਧਰਤੀ ਤੋਂ ਉਨ੍ਹਾਂ ਦਾ ਨਾਂ ਪੂਰੀ ਤਰ੍ਹਾਂ ਮਿਟਾ ਦਿਓਗੇ।+ ਕੋਈ ਵੀ ਤੁਹਾਡਾ ਮੁਕਾਬਲਾ ਨਹੀਂ ਕਰ ਸਕੇਗਾ+ ਅਤੇ ਤੁਸੀਂ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦਿਓਗੇ।+ ਬਿਵਸਥਾ ਸਾਰ 11:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਕੋਈ ਵੀ ਤੇਰੇ ਸਾਮ੍ਹਣੇ ਖੜ੍ਹਾ ਨਹੀਂ ਰਹਿ ਸਕੇਗਾ।+ ਤੂੰ ਦੇਸ਼ ਵਿਚ ਜਿੱਥੇ ਵੀ ਜਾਵੇਂਗਾ, ਤੇਰਾ ਪਰਮੇਸ਼ੁਰ ਯਹੋਵਾਹ ਪੂਰੇ ਦੇਸ਼ ਵਿਚ ਤੇਰਾ ਖ਼ੌਫ਼ ਅਤੇ ਡਰ ਫੈਲਾ ਦੇਵੇਗਾ,+ ਠੀਕ ਜਿਵੇਂ ਉਸ ਨੇ ਤੇਰੇ ਨਾਲ ਵਾਅਦਾ ਕੀਤਾ ਹੈ।
24 ਉਹ ਉਨ੍ਹਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿਚ ਕਰ ਦੇਵੇਗਾ+ ਅਤੇ ਤੁਸੀਂ ਧਰਤੀ ਤੋਂ ਉਨ੍ਹਾਂ ਦਾ ਨਾਂ ਪੂਰੀ ਤਰ੍ਹਾਂ ਮਿਟਾ ਦਿਓਗੇ।+ ਕੋਈ ਵੀ ਤੁਹਾਡਾ ਮੁਕਾਬਲਾ ਨਹੀਂ ਕਰ ਸਕੇਗਾ+ ਅਤੇ ਤੁਸੀਂ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦਿਓਗੇ।+
25 ਕੋਈ ਵੀ ਤੇਰੇ ਸਾਮ੍ਹਣੇ ਖੜ੍ਹਾ ਨਹੀਂ ਰਹਿ ਸਕੇਗਾ।+ ਤੂੰ ਦੇਸ਼ ਵਿਚ ਜਿੱਥੇ ਵੀ ਜਾਵੇਂਗਾ, ਤੇਰਾ ਪਰਮੇਸ਼ੁਰ ਯਹੋਵਾਹ ਪੂਰੇ ਦੇਸ਼ ਵਿਚ ਤੇਰਾ ਖ਼ੌਫ਼ ਅਤੇ ਡਰ ਫੈਲਾ ਦੇਵੇਗਾ,+ ਠੀਕ ਜਿਵੇਂ ਉਸ ਨੇ ਤੇਰੇ ਨਾਲ ਵਾਅਦਾ ਕੀਤਾ ਹੈ।