ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 3:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਉਸ ਨੇ ਮੂਸਾ ਨੂੰ ਕਿਹਾ: “ਮੈਂ ਤੇਰੇ ਨਾਲ ਹੋਵਾਂਗਾ+ ਅਤੇ ਤੈਨੂੰ ਇਸ ਗੱਲ ਦਾ ਭਰੋਸਾ ਦਿਵਾਉਣ ਲਈ ਕਿ ਮੈਂ ਹੀ ਤੈਨੂੰ ਘੱਲਿਆ ਹੈ, ਮੈਂ ਤੇਰੇ ਨਾਲ ਇਹ ਵਾਅਦਾ ਕਰਦਾ ਹਾਂ: ਜਦੋਂ ਤੂੰ ਇਜ਼ਰਾਈਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂਗਾ, ਉਸ ਤੋਂ ਬਾਅਦ ਤੁਸੀਂ ਸਾਰੇ ਇਸ ਪਹਾੜ ਉੱਤੇ ਸੱਚੇ ਪਰਮੇਸ਼ੁਰ ਦੀ ਭਗਤੀ* ਕਰੋਗੇ।”+

  • ਯਹੋਸ਼ੁਆ 3:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਫਿਰ ਯਹੋਵਾਹ ਨੇ ਯਹੋਸ਼ੁਆ ਨੂੰ ਕਿਹਾ: “ਅੱਜ ਦੇ ਦਿਨ ਤੋਂ ਮੈਂ ਤੈਨੂੰ ਸਾਰੇ ਇਜ਼ਰਾਈਲ ਦੀਆਂ ਨਜ਼ਰਾਂ ਵਿਚ ਉੱਚਾ ਕਰਨਾ ਸ਼ੁਰੂ ਕਰਾਂਗਾ+ ਤਾਂਕਿ ਉਹ ਜਾਣ ਲੈਣ ਕਿ ਮੈਂ ਤੇਰੇ ਨਾਲ ਰਹਾਂਗਾ+ ਜਿਵੇਂ ਮੈਂ ਮੂਸਾ ਦੇ ਨਾਲ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ