ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 23:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 “ਹੁਣ ਦੇਖੋ, ਮੈਂ ਮਰਨ ਕਿਨਾਰੇ ਹਾਂ* ਅਤੇ ਤੁਸੀਂ ਆਪਣੇ ਦਿਲ ਅਤੇ ਮਨ ਵਿਚ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੇ ਨਾਲ ਜਿਹੜੇ ਵਾਅਦੇ ਕੀਤੇ ਹਨ, ਉਨ੍ਹਾਂ ਸਾਰੇ ਚੰਗੇ ਵਾਅਦਿਆਂ ਦਾ ਇਕ ਵੀ ਸ਼ਬਦ ਅਜਿਹਾ ਨਹੀਂ ਜੋ ਪੂਰਾ ਨਾ ਹੋਇਆ ਹੋਵੇ। ਉਹ ਸਾਰੇ ਦੇ ਸਾਰੇ ਤੁਹਾਡੇ ਲਈ ਪੂਰੇ ਹੋਏ। ਉਨ੍ਹਾਂ ਵਾਅਦਿਆਂ ਦਾ ਇਕ ਵੀ ਸ਼ਬਦ ਪੂਰਾ ਹੋਏ ਬਿਨਾਂ ਨਾ ਰਿਹਾ।+

  • 1 ਰਾਜਿਆਂ 8:56
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 56 “ਯਹੋਵਾਹ ਦੀ ਵਡਿਆਈ ਹੋਵੇ ਜਿਸ ਨੇ ਆਪਣੀ ਪਰਜਾ ਇਜ਼ਰਾਈਲ ਨੂੰ ਆਰਾਮ ਕਰਨ ਲਈ ਜਗ੍ਹਾ ਦਿੱਤੀ ਹੈ, ਠੀਕ ਜਿਵੇਂ ਉਸ ਨੇ ਵਾਅਦਾ ਕੀਤਾ ਸੀ।+ ਉਸ ਵਾਅਦੇ ਦਾ ਇਕ ਵੀ ਸ਼ਬਦ ਅਧੂਰਾ ਨਹੀਂ ਰਿਹਾ ਜੋ ਉਸ ਨੇ ਆਪਣੇ ਸੇਵਕ ਮੂਸਾ ਦੇ ਜ਼ਰੀਏ ਕੀਤਾ ਸੀ।+

  • ਇਬਰਾਨੀਆਂ 6:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਤਾਂਕਿ ਜਿਨ੍ਹਾਂ ਦੋ ਅਟੱਲ ਗੱਲਾਂ* ਬਾਰੇ ਪਰਮੇਸ਼ੁਰ ਲਈ ਝੂਠ ਬੋਲਣਾ ਨਾਮੁਮਕਿਨ ਹੈ,+ ਉਨ੍ਹਾਂ ਦੇ ਰਾਹੀਂ ਸਾਨੂੰ, ਜਿਹੜੇ ਪਰਮੇਸ਼ੁਰ ਦੀ ਸ਼ਰਨ ਵਿਚ ਆਏ ਹਨ, ਜ਼ਬਰਦਸਤ ਹੱਲਾਸ਼ੇਰੀ ਮਿਲੇ ਕਿ ਅਸੀਂ ਉਸ ਉਮੀਦ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਜਿਹੜੀ ਸਾਡੇ ਸਾਮ੍ਹਣੇ ਰੱਖੀ ਗਈ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ