-
ਯਹੋਸ਼ੁਆ 4:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਇਜ਼ਰਾਈਲੀਆਂ ਨੇ ਉਵੇਂ ਹੀ ਕੀਤਾ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇਜ਼ਰਾਈਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿਚਕਾਰੋਂ 12 ਪੱਥਰ ਚੁੱਕ ਲਏ, ਠੀਕ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਹਿਦਾਇਤ ਦਿੱਤੀ ਸੀ। ਉਹ ਉਨ੍ਹਾਂ ਨੂੰ ਉਸ ਜਗ੍ਹਾ ਲੈ ਆਏ ਜਿੱਥੇ ਉਨ੍ਹਾਂ ਨੇ ਰਾਤ ਗੁਜ਼ਾਰਨੀ ਸੀ ਤੇ ਉੱਥੇ ਉਨ੍ਹਾਂ ਨੂੰ ਰੱਖ ਦਿੱਤਾ।
-