ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 23:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਤੁਸੀਂ ਉਨ੍ਹਾਂ ਨਾਲ ਜਾਂ ਉਨ੍ਹਾਂ ਦੇ ਦੇਵੀ-ਦੇਵਤਿਆਂ ਨਾਲ ਇਕਰਾਰ ਨਾ ਕਰਿਓ।+

  • ਬਿਵਸਥਾ ਸਾਰ 7:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਤੁਸੀਂ ਉਨ੍ਹਾਂ ਦੇ ਦੇਵੀ-ਦੇਵਤਿਆਂ ਦੀਆਂ ਘੜੀਆਂ ਹੋਈਆਂ ਮੂਰਤਾਂ ਅੱਗ ਵਿਚ ਸਾੜ ਦਿਓ।+ ਤੁਸੀਂ ਉਨ੍ਹਾਂ ਉੱਤੇ ਲੱਗੇ ਸੋਨੇ-ਚਾਂਦੀ ਦਾ ਲਾਲਚ ਨਾ ਕਰਿਓ ਅਤੇ ਆਪਣੇ ਲਈ ਨਾ ਲਿਓ+ ਤਾਂਕਿ ਤੁਸੀਂ ਇਸ ਕਰਕੇ ਫੰਦੇ ਵਿਚ ਨਾ ਫਸ ਜਾਇਓ ਕਿਉਂਕਿ ਇਹ ਸੋਨਾ-ਚਾਂਦੀ ਤੁਹਾਡੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਘਿਣਾਉਣਾ ਹੈ।+

  • ਨਿਆਈਆਂ 6:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਮੈਂ ਤੁਹਾਨੂੰ ਕਿਹਾ ਸੀ: “ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।+ ਤੁਸੀਂ ਅਮੋਰੀਆਂ ਦੇ ਦੇਵਤਿਆਂ ਤੋਂ ਨਾ ਡਰਿਓ ਜਿਨ੍ਹਾਂ ਦੇ ਦੇਸ਼ ਵਿਚ ਤੁਸੀਂ ਰਹਿ ਰਹੇ ਹੋ।”+ ਪਰ ਤੁਸੀਂ ਮੇਰਾ ਕਹਿਣਾ ਨਹੀਂ ਮੰਨਿਆ।’”*+

  • ਨਿਆਈਆਂ 10:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਜ਼ਰਾਈਲੀ ਦੁਬਾਰਾ ਉਹੀ ਕਰਨ ਲੱਗ ਪਏ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ+ ਅਤੇ ਉਹ ਬਆਲਾਂ, ਅਸ਼ਤਾਰੋਥ ਦੀਆਂ ਮੂਰਤਾਂ, ਅਰਾਮ* ਦੇ ਦੇਵਤਿਆਂ, ਸੀਦੋਨ ਦੇ ਦੇਵਤਿਆਂ, ਮੋਆਬ ਦੇ ਦੇਵਤਿਆਂ, ਅੰਮੋਨੀਆਂ ਦੇ ਦੇਵਤਿਆਂ ਅਤੇ ਫਲਿਸਤੀਆਂ ਦੇ ਦੇਵਤਿਆਂ ਦੀ ਭਗਤੀ ਕਰਨ ਲੱਗ ਪਏ।+ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਭਗਤੀ ਨਾ ਕੀਤੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ