-
ਬਿਵਸਥਾ ਸਾਰ 4:34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
34 ਜਾਂ ਕੀ ਪਰਮੇਸ਼ੁਰ ਨੇ ਕਦੇ ਦੂਜੀਆਂ ਕੌਮਾਂ ਵਿੱਚੋਂ ਆਪਣੇ ਲਈ ਕਿਸੇ ਕੌਮ ਨੂੰ ਚੁਣਨ ਦੀ ਕੋਸ਼ਿਸ਼ ਕੀਤੀ ਸੀ? ਕੀ ਤੁਸੀਂ ਖ਼ੁਦ ਆਪਣੀਆਂ ਅੱਖਾਂ ਨਾਲ ਨਹੀਂ ਦੇਖਿਆ ਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੀ ਖ਼ਾਤਰ ਮਿਸਰ ਨੂੰ ਸਜ਼ਾਵਾਂ ਦਿੱਤੀਆਂ,* ਆਪਣੇ ਬਲਵੰਤ ਹੱਥ+ ਅਤੇ ਤਾਕਤਵਰ ਬਾਂਹ* ਦਾ ਕਮਾਲ ਦਿਖਾਇਆ, ਕਰਾਮਾਤਾਂ ਤੇ ਚਮਤਕਾਰ ਕੀਤੇ,+ ਯੁੱਧ ਕੀਤਾ+ ਅਤੇ ਦਿਲ ਦਹਿਲਾਉਣ ਵਾਲੇ ਕੰਮ ਕੀਤੇ?+
-
-
ਬਿਵਸਥਾ ਸਾਰ 29:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਫਿਰ ਮੂਸਾ ਨੇ ਸਾਰੇ ਇਜ਼ਰਾਈਲੀਆਂ ਨੂੰ ਬੁਲਾ ਕੇ ਕਿਹਾ: “ਤੁਸੀਂ ਆਪਣੀ ਅੱਖੀਂ ਦੇਖਿਆ ਕਿ ਯਹੋਵਾਹ ਨੇ ਮਿਸਰ ਵਿਚ ਫ਼ਿਰਊਨ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀ-ਕੀ ਕੀਤਾ ਸੀ।+
-