ਗਿਣਤੀ 3:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਨਾਦਾਬ ਅਤੇ ਅਬੀਹੂ ਯਹੋਵਾਹ ਸਾਮ੍ਹਣੇ ਮਰ ਗਏ ਸਨ ਕਿਉਂਕਿ ਉਨ੍ਹਾਂ ਨੇ ਸੀਨਈ ਦੀ ਉਜਾੜ ਵਿਚ ਯਹੋਵਾਹ ਅੱਗੇ ਕਾਨੂੰਨ ਵਿਚ ਦਿੱਤੀਆਂ ਹਿਦਾਇਤਾਂ ਤੋਂ ਉਲਟ ਧੂਪ ਧੁਖਾਇਆ ਸੀ।+ ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸੀ। ਪਰ ਅਲਆਜ਼ਾਰ+ ਅਤੇ ਈਥਾਮਾਰ+ ਆਪਣੇ ਪਿਤਾ ਹਾਰੂਨ ਨਾਲ ਪੁਜਾਰੀਆਂ ਵਜੋਂ ਸੇਵਾ ਕਰਦੇ ਰਹੇ। ਗਿਣਤੀ 20:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਹਾਰੂਨ ਦਾ ਲਿਬਾਸ+ ਲਾਹ ਕੇ ਉਸ ਦੇ ਪੁੱਤਰ ਅਲਆਜ਼ਾਰ+ ਦੇ ਪਾ ਦੇ ਅਤੇ ਉੱਥੇ ਹਾਰੂਨ ਦੀ ਮੌਤ ਹੋ ਜਾਵੇਗੀ।”*
4 ਪਰ ਨਾਦਾਬ ਅਤੇ ਅਬੀਹੂ ਯਹੋਵਾਹ ਸਾਮ੍ਹਣੇ ਮਰ ਗਏ ਸਨ ਕਿਉਂਕਿ ਉਨ੍ਹਾਂ ਨੇ ਸੀਨਈ ਦੀ ਉਜਾੜ ਵਿਚ ਯਹੋਵਾਹ ਅੱਗੇ ਕਾਨੂੰਨ ਵਿਚ ਦਿੱਤੀਆਂ ਹਿਦਾਇਤਾਂ ਤੋਂ ਉਲਟ ਧੂਪ ਧੁਖਾਇਆ ਸੀ।+ ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸੀ। ਪਰ ਅਲਆਜ਼ਾਰ+ ਅਤੇ ਈਥਾਮਾਰ+ ਆਪਣੇ ਪਿਤਾ ਹਾਰੂਨ ਨਾਲ ਪੁਜਾਰੀਆਂ ਵਜੋਂ ਸੇਵਾ ਕਰਦੇ ਰਹੇ।