ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 28:48
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 48 ਯਹੋਵਾਹ ਤੁਹਾਡੇ ਦੁਸ਼ਮਣਾਂ ਤੋਂ ਤੁਹਾਡੇ ਉੱਤੇ ਹਮਲਾ ਕਰਾਵੇਗਾ ਅਤੇ ਤੁਸੀਂ ਉਨ੍ਹਾਂ ਦੀ ਗ਼ੁਲਾਮੀ ਕਰੋਗੇ।+ ਤੁਸੀਂ ਭੁੱਖੇ-ਪਿਆਸੇ ਰਹੋਗੇ+ ਅਤੇ ਫਟੇ-ਪੁਰਾਣੇ ਕੱਪੜੇ ਪਾਓਗੇ ਅਤੇ ਤੁਹਾਨੂੰ ਹਰ ਚੀਜ਼ ਦੀ ਥੁੜ੍ਹ ਹੋਵੇਗੀ। ਉਹ ਤਦ ਤਕ ਤੁਹਾਡੀਆਂ ਧੌਣਾਂ ʼਤੇ ਲੋਹੇ ਦਾ ਜੂਲਾ ਰੱਖਣਗੇ ਜਦ ਤਕ ਉਹ ਤੁਹਾਨੂੰ ਨਾਸ਼ ਨਹੀਂ ਕਰ ਦਿੰਦੇ।

  • ਬਿਵਸਥਾ ਸਾਰ 31:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਉਸ ਵੇਲੇ ਇਨ੍ਹਾਂ ʼਤੇ ਮੇਰਾ ਗੁੱਸਾ ਭੜਕੇਗਾ+ ਅਤੇ ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ+ ਅਤੇ ਇਨ੍ਹਾਂ ਤੋਂ ਆਪਣਾ ਮੂੰਹ ਲੁਕਾ ਲਵਾਂਗਾ+ ਜਦ ਤਕ ਇਹ ਨਾਸ਼ ਨਹੀਂ ਹੋ ਜਾਂਦੇ। ਫਿਰ ਇਨ੍ਹਾਂ ʼਤੇ ਬਹੁਤ ਸਾਰੀਆਂ ਆਫ਼ਤਾਂ ਤੇ ਮੁਸੀਬਤਾਂ ਦਾ ਪਹਾੜ ਟੁੱਟੇਗਾ+ ਅਤੇ ਇਹ ਕਹਿਣਗੇ, ‘ਕੀ ਇਹ ਸਾਰੀਆਂ ਆਫ਼ਤਾਂ ਸਾਡੇ ʼਤੇ ਇਸ ਕਰਕੇ ਨਹੀਂ ਆਈਆਂ ਕਿਉਂਕਿ ਸਾਡਾ ਪਰਮੇਸ਼ੁਰ ਸਾਡੇ ਨਾਲ ਨਹੀਂ ਹੈ?’+

  • ਨਿਆਈਆਂ 2:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਸ ਕਰਕੇ ਯਹੋਵਾਹ ਦਾ ਗੁੱਸਾ ਇਜ਼ਰਾਈਲ ʼਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹਵਾਲੇ ਕਰ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ।+ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਦੇ ਹੱਥ ਵਿਚ ਵੇਚ ਦਿੱਤਾ+ ਅਤੇ ਉਹ ਫਿਰ ਆਪਣੇ ਦੁਸ਼ਮਣਾਂ ਅੱਗੇ ਟਿਕ ਨਹੀਂ ਪਾਏ।+

  • ਨਿਆਈਆਂ 4:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜੇ ਯਾਬੀਨ ਦੇ ਹੱਥ ਵਿਚ ਵੇਚ ਦਿੱਤਾ+ ਜੋ ਹਾਸੋਰ ਵਿਚ ਰਾਜ ਕਰਦਾ ਸੀ। ਉਸ ਦੀ ਫ਼ੌਜ ਦਾ ਮੁਖੀ ਸੀਸਰਾ ਸੀ ਜੋ ਕੌਮਾਂ ਦੇ ਹਰੋਸ਼ਥ* ਵਿਚ ਰਹਿੰਦਾ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ