-
ਨਿਆਈਆਂ 11:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਪਰ ਗਿਲਆਦ ਦੀ ਪਤਨੀ ਨੇ ਵੀ ਉਸ ਦੇ ਪੁੱਤਰਾਂ ਨੂੰ ਜਨਮ ਦਿੱਤਾ। ਜਦੋਂ ਉਸ ਦੀ ਪਤਨੀ ਤੋਂ ਹੋਏ ਪੁੱਤਰ ਵੱਡੇ ਹੋ ਗਏ, ਤਾਂ ਉਨ੍ਹਾਂ ਨੇ ਯਿਫਤਾਹ ਨੂੰ ਭਜਾ ਦਿੱਤਾ ਤੇ ਉਸ ਨੂੰ ਕਿਹਾ: “ਤੂੰ ਕਿਸੇ ਹੋਰ ਔਰਤ ਦਾ ਪੁੱਤਰ ਹੈਂ, ਇਸ ਕਰਕੇ ਸਾਡੇ ਪਿਤਾ ਦੇ ਘਰਾਣੇ ਵਿਚ ਤੈਨੂੰ ਕੋਈ ਵਿਰਾਸਤ ਨਹੀਂ ਮਿਲੇਗੀ।”
-