ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 18:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਉਨ੍ਹਾਂ ਵਿੱਚੋਂ ਇਕ ਜਣੇ ਨੇ ਕਿਹਾ: “ਸੁਣ! ਮੈਂ ਅਗਲੇ ਸਾਲ ਇਸੇ ਸਮੇਂ ਜ਼ਰੂਰ ਤੇਰੇ ਕੋਲ ਵਾਪਸ ਆਵਾਂਗਾ ਅਤੇ ਦੇਖ! ਤੇਰੀ ਪਤਨੀ ਸਾਰਾਹ ਦੇ ਇਕ ਮੁੰਡਾ ਹੋਵੇਗਾ।”+ ਉਸ ਵੇਲੇ ਸਾਰਾਹ ਉਸ ਆਦਮੀ ਦੇ ਪਿੱਛੇ ਦਰਵਾਜ਼ੇ ਕੋਲ ਖੜ੍ਹੀ ਇਹ ਸਭ ਕੁਝ ਸੁਣ ਰਹੀ ਸੀ।

  • 1 ਸਮੂਏਲ 1:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਸਾਲ ਦੇ ਅੰਦਰ-ਅੰਦਰ* ਹੰਨਾਹ ਗਰਭਵਤੀ ਹੋਈ ਅਤੇ ਇਕ ਮੁੰਡੇ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਂ+ ਸਮੂਏਲ* ਰੱਖਿਆ ਕਿਉਂਕਿ ਉਸ ਨੇ ਕਿਹਾ ਸੀ, “ਮੈਂ ਇਸ ਨੂੰ ਯਹੋਵਾਹ ਤੋਂ ਮੰਗਿਆ ਹੈ।”

  • ਲੂਕਾ 1:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਉਸ ਨੂੰ ਯਹੋਵਾਹ* ਦਾ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਦਿਖਾਈ ਦਿੱਤਾ।

  • ਲੂਕਾ 1:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰ ਦੂਤ ਨੇ ਉਸ ਨੂੰ ਕਿਹਾ: “ਜ਼ਕਰਯਾਹ ਡਰ ਨਾ ਕਿਉਂਕਿ ਤੇਰੀ ਫ਼ਰਿਆਦ ਸੁਣ ਲਈ ਗਈ ਹੈ ਅਤੇ ਤੇਰੀ ਪਤਨੀ ਇਲੀਸਬਤ ਤੇਰੇ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਂ ਯੂਹੰਨਾ ਰੱਖੀਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ