ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਿਆਈਆਂ 14:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਸਮਸੂਨ ਆਪਣੇ ਮਾਤਾ-ਪਿਤਾ ਨਾਲ ਹੇਠਾਂ ਤਿਮਨਾਹ ਨੂੰ ਗਿਆ। ਜਦੋਂ ਉਹ ਤਿਮਨਾਹ ਦੇ ਅੰਗੂਰਾਂ ਦੇ ਬਾਗ਼ਾਂ ਕੋਲ ਪਹੁੰਚਿਆ, ਤਾਂ ਦੇਖੋ! ਇਕ ਸ਼ੇਰ ਦਹਾੜਦਾ ਹੋਇਆ ਉਸ ਵੱਲ ਆਇਆ। 6 ਫਿਰ ਯਹੋਵਾਹ ਦੀ ਸ਼ਕਤੀ ਨੇ ਉਸ ਨੂੰ ਜ਼ੋਰ ਬਖ਼ਸ਼ਿਆ+ ਤੇ ਉਸ ਨੇ ਇਸ ਸ਼ੇਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤੇ ਜਿਵੇਂ ਕੋਈ ਮੇਮਣੇ ਨੂੰ ਹੱਥਾਂ ਨਾਲ ਪਾੜ ਕੇ ਦੋ ਹਿੱਸੇ ਕਰ ਦਿੰਦਾ ਹੈ। ਪਰ ਉਸ ਨੇ ਆਪਣੇ ਮਾਤਾ-ਪਿਤਾ ਨੂੰ ਨਹੀਂ ਦੱਸਿਆ ਕਿ ਉਸ ਨੇ ਕੀ ਕੀਤਾ ਸੀ।

  • ਨਿਆਈਆਂ 14:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਫਿਰ ਯਹੋਵਾਹ ਦੀ ਸ਼ਕਤੀ ਨੇ ਉਸ ਨੂੰ ਜ਼ੋਰ ਬਖ਼ਸ਼ਿਆ।+ ਉਹ ਅਸ਼ਕਲੋਨ+ ਗਿਆ ਤੇ ਉਨ੍ਹਾਂ ਦੇ 30 ਆਦਮੀਆਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਦੇ ਕੱਪੜੇ ਲਾਹ ਕੇ ਬੁਝਾਰਤ ਦਾ ਜਵਾਬ ਦੱਸਣ ਵਾਲਿਆਂ ਨੂੰ ਦੇ ਦਿੱਤੇ।+ ਉਹ ਗੁੱਸੇ ਨਾਲ ਭਰਿਆ-ਪੀਤਾ ਵਾਪਸ ਆਪਣੇ ਪਿਤਾ ਦੇ ਘਰ ਨੂੰ ਚਲਾ ਗਿਆ।

  • ਨਿਆਈਆਂ 15:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਜਦੋਂ ਉਹ ਲਹੀ ਵਿਚ ਪਹੁੰਚਿਆ, ਤਾਂ ਉਸ ਨੂੰ ਦੇਖ ਕੇ ਫਲਿਸਤੀ ਖ਼ੁਸ਼ੀ ਨਾਲ ਉੱਚੀ-ਉੱਚੀ ਰੌਲ਼ਾ ਪਾਉਣ ਲੱਗੇ। ਫਿਰ ਯਹੋਵਾਹ ਦੀ ਸ਼ਕਤੀ ਨੇ ਉਸ ਨੂੰ ਜ਼ੋਰ ਬਖ਼ਸ਼ਿਆ।+ ਇਸ ਲਈ ਜਿਨ੍ਹਾਂ ਰੱਸੀਆਂ ਨਾਲ ਉਸ ਦੀਆਂ ਬਾਹਾਂ ਬੰਨ੍ਹੀਆਂ ਸਨ, ਉਹ ਇਵੇਂ ਟੁੱਟ ਗਈਆਂ ਜਿਵੇਂ ਧਾਗੇ ਅੱਗ ਨਾਲ ਸੜ ਕੇ ਟੁੱਟ ਜਾਂਦੇ ਹਨ ਅਤੇ ਉਸ ਦੇ ਹੱਥਾਂ ਦੀਆਂ ਬੇੜੀਆਂ ਖੁੱਲ੍ਹ ਗਈਆਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ