ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 3:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਨਿਯੁਕਤ ਕਰ ਅਤੇ ਉਹ ਪੁਜਾਰੀਆਂ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।+ ਜੇ ਕੋਈ* ਪਵਿੱਤਰ ਸਥਾਨ ਦੇ ਨੇੜੇ ਆਉਂਦਾ ਹੈ ਜਿਸ ਨੂੰ ਅਧਿਕਾਰ ਨਹੀਂ ਹੈ, ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।”+

  • ਬਿਵਸਥਾ ਸਾਰ 12:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਤੁਹਾਡਾ ਪਰਮੇਸ਼ੁਰ ਯਹੋਵਾਹ ਜਿਹੜੀ ਜਗ੍ਹਾ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ,+ ਤੁਸੀਂ ਉੱਥੇ ਇਹ ਸਾਰੀਆਂ ਚੀਜ਼ਾਂ ਲੈ ਕੇ ਜਾਇਓ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ: ਹੋਮ-ਬਲ਼ੀਆਂ, ਹੋਰ ਬਲ਼ੀਆਂ, ਦਸਵਾਂ ਹਿੱਸਾ,+ ਦਾਨ, ਯਹੋਵਾਹ ਦੇ ਸਾਮ੍ਹਣੇ ਸੁੱਖੀਆਂ ਸੁੱਖਣਾਂ ਦੀਆਂ ਭੇਟਾਂ।

  • ਬਿਵਸਥਾ ਸਾਰ 12:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਖ਼ਬਰਦਾਰ ਰਹਿਓ ਕਿ ਤੁਸੀਂ ਉਸ ਜਗ੍ਹਾ ਹੋਮ-ਬਲ਼ੀਆਂ ਨਾ ਚੜ੍ਹਾਇਓ ਜੋ ਤੁਹਾਨੂੰ ਚੰਗੀ ਲੱਗੇ।+

  • 2 ਇਤਿਹਾਸ 13:8, 9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 “ਅਤੇ ਹੁਣ ਤੁਸੀਂ ਸੋਚਦੇ ਹੋ ਕਿ ਤੁਸੀਂ ਯਹੋਵਾਹ ਦੇ ਰਾਜ ਦੇ ਅੱਗੇ ਟਿਕ ਸਕਦੇ ਹੋ ਜੋ ਦਾਊਦ ਦੇ ਪੁੱਤਰਾਂ ਦੇ ਹੱਥ ਵਿਚ ਹੈ ਕਿਉਂਕਿ ਤੁਸੀਂ ਬਹੁਤ ਸਾਰੇ ਹੋ ਅਤੇ ਤੁਹਾਡੇ ਕੋਲ ਸੋਨੇ ਦੇ ਵੱਛੇ ਵੀ ਹਨ ਜੋ ਯਾਰਾਬੁਆਮ ਨੇ ਤੁਹਾਡੇ ਦੇਵਤਿਆਂ ਵਜੋਂ ਬਣਾਏ ਹਨ।+ 9 ਕੀ ਤੁਸੀਂ ਯਹੋਵਾਹ ਦੇ ਪੁਜਾਰੀਆਂ ਨੂੰ, ਹਾਂ, ਹਾਰੂਨ ਦੀ ਔਲਾਦ ਨੂੰ ਅਤੇ ਲੇਵੀਆਂ ਨੂੰ ਭਜਾ ਨਹੀਂ ਦਿੱਤਾ?+ ਕੀ ਤੁਸੀਂ ਦੂਸਰੇ ਦੇਸ਼ਾਂ ਦੇ ਲੋਕਾਂ ਵਾਂਗ ਆਪਣੇ ਹੀ ਪੁਜਾਰੀ ਨਹੀਂ ਠਹਿਰਾਏ?+ ਜੋ ਕੋਈ ਵੀ ਇਕ ਜਵਾਨ ਬਲਦ ਅਤੇ ਸੱਤ ਭੇਡੂਆਂ ਨਾਲ ਆਉਂਦਾ ਹੈ,* ਉਹ ਉਨ੍ਹਾਂ ਦੇਵਤਿਆਂ ਦਾ ਪੁਜਾਰੀ ਬਣ ਜਾਂਦਾ ਹੈ ਜੋ ਅਸਲ ਵਿਚ ਦੇਵਤੇ ਹੈ ਹੀ ਨਹੀਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ