ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 3:45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 “ਤੂੰ ਇਜ਼ਰਾਈਲ ਦੇ ਸਾਰੇ ਜੇਠਿਆਂ ਦੀ ਜਗ੍ਹਾ ਲੇਵੀਆਂ ਨੂੰ ਲੈ ਅਤੇ ਇਜ਼ਰਾਈਲੀਆਂ ਦੇ ਪਾਲਤੂ ਪਸ਼ੂਆਂ ਦੇ ਸਾਰੇ ਜੇਠਿਆਂ ਦੀ ਜਗ੍ਹਾ ਲੇਵੀਆਂ ਦੇ ਪਾਲਤੂ ਪਸ਼ੂਆਂ ਦੇ ਸਾਰੇ ਜੇਠੇ ਲੈ। ਸਾਰੇ ਲੇਵੀ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।

  • ਯਹੋਸ਼ੁਆ 14:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੂਸਾ ਨੇ ਬਾਕੀ ਢਾਈ ਗੋਤਾਂ ਨੂੰ ਯਰਦਨ ਦੇ ਦੂਜੇ ਪਾਸੇ* ਵਿਰਾਸਤ ਦਿੱਤੀ ਸੀ+ ਅਤੇ ਉਸ ਨੇ ਲੇਵੀਆਂ ਨੂੰ ਉਨ੍ਹਾਂ ਵਿਚਕਾਰ ਕੋਈ ਵਿਰਾਸਤ ਨਹੀਂ ਦਿੱਤੀ।+

  • ਯਹੋਸ਼ੁਆ 18:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਪਰ ਤੁਹਾਡੇ ਵਿਚਕਾਰ ਲੇਵੀਆਂ ਨੂੰ ਕੋਈ ਹਿੱਸਾ ਨਹੀਂ ਦਿੱਤਾ ਜਾਵੇਗਾ+ ਕਿਉਂਕਿ ਯਹੋਵਾਹ ਦੇ ਪੁਜਾਰੀਆਂ ਵਜੋਂ ਸੇਵਾ ਕਰਨੀ ਹੀ ਉਨ੍ਹਾਂ ਦੀ ਵਿਰਾਸਤ ਹੈ;+ ਅਤੇ ਗਾਦ, ਰਊਬੇਨ ਤੇ ਮਨੱਸ਼ਹ ਦੇ ਅੱਧੇ ਗੋਤ+ ਨੇ ਯਰਦਨ ਦੇ ਪੂਰਬ ਵੱਲ ਪਹਿਲਾਂ ਹੀ ਆਪਣੀ ਵਿਰਾਸਤ ਲੈ ਲਈ ਹੈ ਜੋ ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਦਿੱਤੀ ਸੀ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ