ਰੂਥ 1:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਤਾਂ ਵੀ ਕੀ ਤੁਸੀਂ ਉਨ੍ਹਾਂ ਦੇ ਵੱਡੇ ਹੋਣ ਦੀ ਉਡੀਕ ਕਰੋਗੀਆਂ? ਕੀ ਤੁਸੀਂ ਉਨ੍ਹਾਂ ਦੀ ਖ਼ਾਤਰ ਇੱਦਾਂ ਹੀ ਬੈਠੀਆਂ ਰਹੋਗੀਆਂ? ਨਹੀਂ, ਮੇਰੀਓ ਧੀਓ, ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ+ ਅਤੇ ਤੁਹਾਡੀ ਹਾਲਤ ਦੇਖ ਕੇ ਮੇਰਾ ਮਨ ਬਹੁਤ ਦੁਖੀ ਹੈ।”
13 ਤਾਂ ਵੀ ਕੀ ਤੁਸੀਂ ਉਨ੍ਹਾਂ ਦੇ ਵੱਡੇ ਹੋਣ ਦੀ ਉਡੀਕ ਕਰੋਗੀਆਂ? ਕੀ ਤੁਸੀਂ ਉਨ੍ਹਾਂ ਦੀ ਖ਼ਾਤਰ ਇੱਦਾਂ ਹੀ ਬੈਠੀਆਂ ਰਹੋਗੀਆਂ? ਨਹੀਂ, ਮੇਰੀਓ ਧੀਓ, ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ+ ਅਤੇ ਤੁਹਾਡੀ ਹਾਲਤ ਦੇਖ ਕੇ ਮੇਰਾ ਮਨ ਬਹੁਤ ਦੁਖੀ ਹੈ।”