ਕੂਚ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ, ਰੂਥ 1:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ: “ਤੁਸੀਂ ਦੋਵੇਂ ਆਪੋ-ਆਪਣੀਆਂ ਮਾਵਾਂ ਦੇ ਘਰ ਮੁੜ ਜਾਓ। ਜਿਵੇਂ ਤੁਸੀਂ ਆਪਣੇ ਮਰ ਚੁੱਕੇ ਪਤੀਆਂ ਨਾਲ ਅਤੇ ਮੇਰੇ ਨਾਲ ਅਟੱਲ ਪਿਆਰ ਕੀਤਾ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਅਟੱਲ ਪਿਆਰ ਕਰੇ।+ ਜ਼ਬੂਰ 36:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਹੇ ਪਰਮੇਸ਼ੁਰ, ਤੇਰਾ ਅਟੱਲ ਪਿਆਰ ਕਿੰਨਾ ਬੇਸ਼ਕੀਮਤੀ ਹੈ!+ ਤੇਰੇ ਖੰਭਾਂ ਦੇ ਸਾਏ ਹੇਠ ਮਨੁੱਖ ਦੇ ਪੁੱਤਰ ਪਨਾਹ ਲੈਂਦੇ ਹਨ।+
6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ,
8 ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ: “ਤੁਸੀਂ ਦੋਵੇਂ ਆਪੋ-ਆਪਣੀਆਂ ਮਾਵਾਂ ਦੇ ਘਰ ਮੁੜ ਜਾਓ। ਜਿਵੇਂ ਤੁਸੀਂ ਆਪਣੇ ਮਰ ਚੁੱਕੇ ਪਤੀਆਂ ਨਾਲ ਅਤੇ ਮੇਰੇ ਨਾਲ ਅਟੱਲ ਪਿਆਰ ਕੀਤਾ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਅਟੱਲ ਪਿਆਰ ਕਰੇ।+
7 ਹੇ ਪਰਮੇਸ਼ੁਰ, ਤੇਰਾ ਅਟੱਲ ਪਿਆਰ ਕਿੰਨਾ ਬੇਸ਼ਕੀਮਤੀ ਹੈ!+ ਤੇਰੇ ਖੰਭਾਂ ਦੇ ਸਾਏ ਹੇਠ ਮਨੁੱਖ ਦੇ ਪੁੱਤਰ ਪਨਾਹ ਲੈਂਦੇ ਹਨ।+