-
ਮੱਤੀ 1:2-6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਅਬਰਾਹਾਮ ਤੋਂ ਇਸਹਾਕ ਪੈਦਾ ਹੋਇਆ;+
ਇਸਹਾਕ ਤੋਂ ਯਾਕੂਬ ਪੈਦਾ ਹੋਇਆ;+
ਯਾਕੂਬ ਤੋਂ ਯਹੂਦਾਹ+ ਤੇ ਉਸ ਦੇ ਭਰਾ ਪੈਦਾ ਹੋਏ;
3 ਯਹੂਦਾਹ ਤੋਂ ਪਰਸ ਅਤੇ ਜ਼ਰਾਹ ਪੈਦਾ ਹੋਏ+ ਜਿਨ੍ਹਾਂ ਦੀ ਮਾਤਾ ਦਾ ਨਾਂ ਤਾਮਾਰ ਸੀ;
ਪਰਸ ਤੋਂ ਹਸਰੋਨ ਪੈਦਾ ਹੋਇਆ;+
ਹਸਰੋਨ ਤੋਂ ਰਾਮ ਪੈਦਾ ਹੋਇਆ;+
4 ਰਾਮ ਤੋਂ ਅਮੀਨਾਦਾਬ ਪੈਦਾ ਹੋਇਆ;
ਅਮੀਨਾਦਾਬ ਤੋਂ ਨਹਸ਼ੋਨ ਪੈਦਾ ਹੋਇਆ;+
ਨਹਸ਼ੋਨ ਤੋਂ ਸਲਮੋਨ ਪੈਦਾ ਹੋਇਆ;
5 ਸਲਮੋਨ ਤੋਂ ਬੋਅਜ਼ ਪੈਦਾ ਹੋਇਆ ਜਿਸ ਦੀ ਮਾਤਾ ਦਾ ਨਾਂ ਰਾਹਾਬ ਸੀ;+
ਬੋਅਜ਼ ਤੋਂ ਓਬੇਦ ਪੈਦਾ ਹੋਇਆ ਜਿਸ ਦੀ ਮਾਤਾ ਦਾ ਨਾਂ ਰੂਥ ਸੀ;+
ਓਬੇਦ ਤੋਂ ਯੱਸੀ ਪੈਦਾ ਹੋਇਆ;+
ਦਾਊਦ ਤੋਂ ਸੁਲੇਮਾਨ ਪੈਦਾ ਹੋਇਆ,+ ਸੁਲੇਮਾਨ ਦੀ ਮਾਂ ਪਹਿਲਾਂ ਊਰੀਯਾਹ ਦੀ ਪਤਨੀ ਸੀ;
-