-
2 ਇਤਿਹਾਸ 31:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਇਨ੍ਹਾਂ ਤੋਂ ਇਲਾਵਾ, ਉਨ੍ਹਾਂ ਆਦਮੀਆਂ ਨੂੰ ਖਾਣਾ ਦਿੱਤਾ ਜਾਂਦਾ ਸੀ ਜਿਨ੍ਹਾਂ ਦਾ ਨਾਂ ਵੰਸ਼ਾਵਲੀ ਵਿਚ ਲਿਖਿਆ ਹੋਇਆ ਸੀ ਅਤੇ ਜੋ ਹਰ ਰੋਜ਼ ਯਹੋਵਾਹ ਦੇ ਭਵਨ ਵਿਚ ਸੇਵਾ ਕਰਨ ਆਉਂਦੇ ਸਨ ਤੇ ਆਪੋ-ਆਪਣੀਆਂ ਟੋਲੀਆਂ ਅਨੁਸਾਰ ਜ਼ਿੰਮੇਵਾਰੀਆਂ ਨਿਭਾਉਂਦੇ ਸਨ। ਨਾਲੇ ਉਨ੍ਹਾਂ ਮੁੰਡਿਆਂ ਨੂੰ ਵੀ ਖਾਣਾ ਦਿੱਤਾ ਜਾਂਦਾ ਸੀ ਜਿਹੜੇ ਤਿੰਨ ਸਾਲ ਜਾਂ ਇਸ ਤੋਂ ਜ਼ਿਆਦਾ ਉਮਰ ਦੇ ਸਨ ਜਿਨ੍ਹਾਂ ਦੇ ਨਾਂ ਵੰਸ਼ਾਵਲੀ ਵਿਚ ਦਰਜ ਸਨ।
-