ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 1:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਫਿਰ ਉਹ ਸਵੇਰੇ ਜਲਦੀ ਉੱਠੇ ਅਤੇ ਯਹੋਵਾਹ ਨੂੰ ਮੱਥਾ ਟੇਕ ਕੇ ਰਾਮਾਹ+ ਵਿਚ ਆਪਣੇ ਘਰ ਮੁੜ ਗਏ। ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸਰੀਰਕ ਸੰਬੰਧ ਬਣਾਏ। ਅਤੇ ਯਹੋਵਾਹ ਨੇ ਹੰਨਾਹ ਦੀ ਪ੍ਰਾਰਥਨਾ ਦਾ ਜਵਾਬ ਦਿੱਤਾ।*+

  • 1 ਸਮੂਏਲ 7:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਸਮੂਏਲ ਆਪਣੀ ਸਾਰੀ ਜ਼ਿੰਦਗੀ ਇਜ਼ਰਾਈਲ ਦਾ ਨਿਆਂ ਕਰਦਾ ਰਿਹਾ।+

  • 1 ਸਮੂਏਲ 7:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਪਰ ਉਹ ਰਾਮਾਹ+ ਮੁੜ ਆਉਂਦਾ ਸੀ ਕਿਉਂਕਿ ਉੱਥੇ ਉਸ ਦਾ ਘਰ ਸੀ ਅਤੇ ਉੱਥੇ ਵੀ ਉਹ ਇਜ਼ਰਾਈਲ ਦਾ ਨਿਆਂ ਕਰਦਾ ਹੁੰਦਾ ਸੀ। ਉਸ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ