-
ਨਿਆਈਆਂ 14:5, 6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਸਮਸੂਨ ਆਪਣੇ ਮਾਤਾ-ਪਿਤਾ ਨਾਲ ਹੇਠਾਂ ਤਿਮਨਾਹ ਨੂੰ ਗਿਆ। ਜਦੋਂ ਉਹ ਤਿਮਨਾਹ ਦੇ ਅੰਗੂਰਾਂ ਦੇ ਬਾਗ਼ਾਂ ਕੋਲ ਪਹੁੰਚਿਆ, ਤਾਂ ਦੇਖੋ! ਇਕ ਸ਼ੇਰ ਦਹਾੜਦਾ ਹੋਇਆ ਉਸ ਵੱਲ ਆਇਆ। 6 ਫਿਰ ਯਹੋਵਾਹ ਦੀ ਸ਼ਕਤੀ ਨੇ ਉਸ ਨੂੰ ਜ਼ੋਰ ਬਖ਼ਸ਼ਿਆ+ ਤੇ ਉਸ ਨੇ ਇਸ ਸ਼ੇਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤੇ ਜਿਵੇਂ ਕੋਈ ਮੇਮਣੇ ਨੂੰ ਹੱਥਾਂ ਨਾਲ ਪਾੜ ਕੇ ਦੋ ਹਿੱਸੇ ਕਰ ਦਿੰਦਾ ਹੈ। ਪਰ ਉਸ ਨੇ ਆਪਣੇ ਮਾਤਾ-ਪਿਤਾ ਨੂੰ ਨਹੀਂ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
-
-
1 ਸਮੂਏਲ 11:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਜਦੋਂ ਸ਼ਾਊਲ ਨੇ ਇਹ ਗੱਲਾਂ ਸੁਣੀਆਂ, ਤਾਂ ਪਰਮੇਸ਼ੁਰ ਦੀ ਸ਼ਕਤੀ ਉਸ ʼਤੇ ਆਈ+ ਅਤੇ ਉਹ ਗੁੱਸੇ ਨਾਲ ਅੱਗ-ਬਬੂਲਾ ਹੋ ਗਿਆ।
-