ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 7:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਜਦੋਂ ਕਨਾਨੀ ਅਤੇ ਦੇਸ਼ ਦੇ ਸਾਰੇ ਵਾਸੀ ਇਸ ਬਾਰੇ ਸੁਣਨਗੇ, ਤਾਂ ਉਹ ਸਾਨੂੰ ਘੇਰ ਲੈਣਗੇ ਅਤੇ ਧਰਤੀ ਉੱਤੋਂ ਸਾਡਾ ਨਾਂ ਮਿਟਾ ਦੇਣਗੇ। ਫਿਰ ਤੂੰ ਆਪਣੇ ਮਹਾਨ ਨਾਂ ਲਈ ਕੀ ਕਰੇਂਗਾ?”+

  • ਜ਼ਬੂਰ 23:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਉਹ ਮੈਨੂੰ ਤਾਜ਼ਗੀ ਦਿੰਦਾ ਹੈ।+

      ਉਹ ਆਪਣੇ ਨਾਂ ਦੀ ਖ਼ਾਤਰ ਸਹੀ ਰਾਹਾਂ* ʼਤੇ ਮੇਰੀ ਅਗਵਾਈ ਕਰਦਾ ਹੈ।+

  • ਜ਼ਬੂਰ 106:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਫਿਰ ਵੀ ਉਸ ਨੇ ਆਪਣੇ ਨਾਂ ਦੀ ਖ਼ਾਤਰ ਉਨ੍ਹਾਂ ਨੂੰ ਬਚਾਇਆ+

      ਤਾਂਕਿ ਉਹ ਆਪਣੀ ਤਾਕਤ ਦਿਖਾ ਸਕੇ।+

  • ਯਿਰਮਿਯਾਹ 14:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਆਪਣੇ ਨਾਂ ਦੀ ਖ਼ਾਤਰ ਸਾਨੂੰ ਨਾ ਤਿਆਗ;+

      ਆਪਣੇ ਸ਼ਾਨਦਾਰ ਸਿੰਘਾਸਣ ਨੂੰ ਤੁੱਛ ਨਾ ਸਮਝ।

      ਸਾਡੇ ਨਾਲ ਕੀਤਾ ਆਪਣਾ ਇਕਰਾਰ ਯਾਦ ਕਰ ਅਤੇ ਇਸ ਨੂੰ ਨਾ ਤੋੜ।+

  • ਹਿਜ਼ਕੀਏਲ 20:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪਰ ਮੈਂ ਜੋ ਵੀ ਕੀਤਾ, ਉਹ ਆਪਣੇ ਨਾਂ ਦੀ ਖ਼ਾਤਰ ਕੀਤਾ ਤਾਂਕਿ ਕੌਮਾਂ ਵਿਚ ਮੇਰਾ ਨਾਂ ਪਲੀਤ ਨਾ ਹੋਵੇ ਜਿਨ੍ਹਾਂ ਦੀਆਂ ਨਜ਼ਰਾਂ ਸਾਮ੍ਹਣੇ ਮੈਂ ਉਨ੍ਹਾਂ* ਨੂੰ ਬਾਹਰ ਕੱਢ ਲਿਆਇਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ