ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 32:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਹੁਣ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ,+

      ਅਤੇ ਮੇਰੇ ਤੋਂ ਸਿਵਾਇ ਹੋਰ ਕੋਈ ਈਸ਼ਵਰ ਨਹੀਂ ਹੈ।+

      ਮੈਂ ਹੀ ਮੌਤ ਦਿੰਦਾ ਹਾਂ ਅਤੇ ਮੈਂ ਹੀ ਜ਼ਿੰਦਗੀ ਦਿੰਦਾ ਹਾਂ।+

      ਮੈਂ ਹੀ ਜ਼ਖ਼ਮ ਦਿੰਦਾ ਹਾਂ+ ਅਤੇ ਮੈਂ ਹੀ ਚੰਗਾ ਕਰਦਾ ਹਾਂ,+

      ਅਤੇ ਕੋਈ ਵੀ ਕਿਸੇ ਨੂੰ ਮੇਰੇ ਹੱਥੋਂ ਛੁਡਾ ਨਹੀਂ ਸਕਦਾ।+

  • ਅੱਯੂਬ 14:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਕਾਸ਼ ਕਿ ਤੂੰ ਮੈਨੂੰ ਕਬਰ* ਵਿਚ ਲੁਕਾ ਦੇਵੇਂ,+

      ਮੈਨੂੰ ਉਦੋਂ ਤਕ ਛਿਪਾ ਰੱਖੇਂ ਜਦ ਤਕ ਤੇਰਾ ਕ੍ਰੋਧ ਨਾ ਟਲ ਜਾਵੇ,

      ਕਾਸ਼ ਤੂੰ ਮੇਰੇ ਲਈ ਇਕ ਸਮਾਂ ਠਹਿਰਾਵੇਂ ਤੇ ਮੈਨੂੰ ਯਾਦ ਕਰੇਂ!+

  • ਜ਼ਬੂਰ 30:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਹੇ ਯਹੋਵਾਹ, ਤੂੰ ਮੈਨੂੰ ਕਬਰ* ਵਿੱਚੋਂ ਬਾਹਰ ਕੱਢਿਆ ਹੈ।+

      ਤੂੰ ਮੇਰੀ ਜਾਨ ਬਚਾਈ ਹੈ ਅਤੇ ਤੂੰ ਮੈਨੂੰ ਟੋਏ* ਵਿਚ ਡਿਗਣ ਤੋਂ ਬਚਾਇਆ ਹੈ।+

  • ਜ਼ਬੂਰ 49:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਪਰ ਪਰਮੇਸ਼ੁਰ ਮੈਨੂੰ ਕਬਰ* ਦੇ ਮੂੰਹ ਵਿੱਚੋਂ ਕੱਢੇਗਾ,*+

      ਉਹ ਮੈਨੂੰ ਸੁਰੱਖਿਅਤ ਕੱਢ ਲਵੇਗਾ। (ਸਲਹ)

  • ਜ਼ਬੂਰ 68:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਸੱਚਾ ਪਰਮੇਸ਼ੁਰ ਹੀ ਸਾਨੂੰ ਬਚਾਉਣ ਵਾਲਾ ਪਰਮੇਸ਼ੁਰ ਹੈ;+

      ਸਾਰੇ ਜਹਾਨ ਦਾ ਮਾਲਕ ਯਹੋਵਾਹ ਸਾਨੂੰ ਮੌਤ ਤੋਂ ਬਚਾਉਂਦਾ ਹੈ।+

  • ਹੋਸ਼ੇਆ 13:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਉਨ੍ਹਾਂ ਨੂੰ ਕਬਰ* ਦੇ ਮੂੰਹ ਵਿੱਚੋਂ ਕੱਢਾਂਗਾ;

      ਮੈਂ ਉਨ੍ਹਾਂ ਨੂੰ ਮੌਤ ਦੇ ਪੰਜੇ ਤੋਂ ਛੁਡਾਵਾਂਗਾ।+

      ਹੇ ਮੌਤ, ਕਿੱਥੇ ਹਨ ਤੇਰੇ ਡੰਗ?+

      ਹੇ ਕਬਰ, ਤੇਰੀ ਵਿਨਾਸ਼ ਕਰਨ ਦੀ ਤਾਕਤ ਕਿੱਥੇ ਹੈ?+

      ਮੇਰੀਆਂ ਨਜ਼ਰਾਂ ਰਹਿਮ ਨਹੀਂ ਕਰਨਗੀਆਂ

  • ਯੂਹੰਨਾ 11:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਮਾਰਥਾ ਨੇ ਕਿਹਾ: “ਮੈਨੂੰ ਪਤਾ ਉਹ ਆਖ਼ਰੀ ਦਿਨ ʼਤੇ ਦੁਬਾਰਾ ਜੀਉਂਦਾ ਹੋਵੇਗਾ।”+

  • 1 ਕੁਰਿੰਥੀਆਂ 15:55
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 55 “ਮੌਤ, ਕਿੱਥੇ ਹੈ ਤੇਰੀ ਜਿੱਤ? ਮੌਤ, ਕਿੱਥੇ ਹੈ ਤੇਰਾ ਡੰਗ?”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ