ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 13:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਹ ਸੁਣ ਕੇ ਸਮੂਏਲ ਨੇ ਸ਼ਾਊਲ ਨੂੰ ਕਿਹਾ: “ਤੂੰ ਮੂਰਖਤਾ ਵਾਲਾ ਕੰਮ ਕੀਤਾ ਹੈ। ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦਾ ਹੁਕਮ ਨਹੀਂ ਮੰਨਿਆ ਜੋ ਉਸ ਨੇ ਤੈਨੂੰ ਦਿੱਤਾ ਸੀ।+ ਜੇ ਤੂੰ ਮੰਨਿਆ ਹੁੰਦਾ, ਤਾਂ ਯਹੋਵਾਹ ਨੇ ਤੇਰਾ ਰਾਜ ਇਜ਼ਰਾਈਲ ਉੱਤੇ ਹਮੇਸ਼ਾ ਲਈ ਕਾਇਮ ਰੱਖਣਾ ਸੀ।

  • 1 ਸਮੂਏਲ 15:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਹੁਣ ਜਾਹ ਅਤੇ ਅਮਾਲੇਕੀਆਂ ਨੂੰ ਵੱਢ ਸੁੱਟ+ ਅਤੇ ਉਨ੍ਹਾਂ ਨੂੰ ਅਤੇ ਜੋ ਕੁਝ ਉਨ੍ਹਾਂ ਦਾ ਹੈ ਉਹ ਸਭ ਨਾਸ਼ ਕਰ ਦੇ।+ ਤੂੰ ਉਨ੍ਹਾਂ ਨੂੰ ਜੀਉਂਦਾ ਨਾ ਛੱਡੀਂ;* ਤੂੰ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦੇਈਂ।+ ਚਾਹੇ ਆਦਮੀ ਹੋਵੇ ਜਾਂ ਔਰਤ, ਚਾਹੇ ਬੱਚਾ ਹੋਵੇ, ਇੱਥੋਂ ਤਕ ਕਿ ਦੁੱਧ ਚੁੰਘਦਾ ਬੱਚਾ ਵੀ, ਬਲਦ ਹੋਵੇ ਜਾਂ ਭੇਡ, ਊਠ ਹੋਵੇ ਜਾਂ ਗਧਾ, ਸਾਰਿਆਂ ਨੂੰ ਮਿਟਾ ਦੇਈਂ।’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ