1 ਸਮੂਏਲ 2:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਏਲੀ ਦੇ ਪੁੱਤਰ ਦੁਸ਼ਟ ਸਨ;+ ਉਹ ਯਹੋਵਾਹ ਦਾ ਬਿਲਕੁਲ ਵੀ ਆਦਰ ਨਹੀਂ ਕਰਦੇ ਸਨ। 1 ਸਮੂਏਲ 2:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਹੁਣ ਏਲੀ ਬਹੁਤ ਬੁੱਢਾ ਹੋ ਗਿਆ ਸੀ। ਉਸ ਨੇ ਉਹ ਸਭ ਕੁਝ ਸੁਣਿਆ ਸੀ ਜੋ ਉਸ ਦੇ ਪੁੱਤਰ ਸਾਰੇ ਇਜ਼ਰਾਈਲ ਨਾਲ ਕਰ ਰਹੇ ਸਨ,+ ਨਾਲੇ ਇਹ ਵੀ ਕਿ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਸੇਵਾ ਕਰਦੀਆਂ ਔਰਤਾਂ ਨਾਲ ਸੰਬੰਧ ਬਣਾਉਂਦੇ ਸਨ।+ 1 ਸਮੂਏਲ 4:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਖ਼ਬਰ ਲਿਆਉਣ ਵਾਲੇ ਨੇ ਕਿਹਾ: “ਇਜ਼ਰਾਈਲ ਫਲਿਸਤੀਆਂ ਦੇ ਅੱਗੋਂ ਭੱਜ ਗਿਆ ਅਤੇ ਲੋਕ ਬੁਰੀ ਤਰ੍ਹਾਂ ਹਾਰ ਗਏ;+ ਨਾਲੇ ਤੇਰੇ ਦੋਵੇਂ ਪੁੱਤਰਾਂ ਹਾਫਨੀ ਅਤੇ ਫ਼ੀਨਹਾਸ ਦੀ ਮੌਤ ਹੋ ਗਈ+ ਅਤੇ ਸੱਚੇ ਪਰਮੇਸ਼ੁਰ ਦੇ ਸੰਦੂਕ ʼਤੇ ਕਬਜ਼ਾ ਕਰ ਲਿਆ ਗਿਆ ਹੈ।”+
22 ਹੁਣ ਏਲੀ ਬਹੁਤ ਬੁੱਢਾ ਹੋ ਗਿਆ ਸੀ। ਉਸ ਨੇ ਉਹ ਸਭ ਕੁਝ ਸੁਣਿਆ ਸੀ ਜੋ ਉਸ ਦੇ ਪੁੱਤਰ ਸਾਰੇ ਇਜ਼ਰਾਈਲ ਨਾਲ ਕਰ ਰਹੇ ਸਨ,+ ਨਾਲੇ ਇਹ ਵੀ ਕਿ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਸੇਵਾ ਕਰਦੀਆਂ ਔਰਤਾਂ ਨਾਲ ਸੰਬੰਧ ਬਣਾਉਂਦੇ ਸਨ।+
17 ਖ਼ਬਰ ਲਿਆਉਣ ਵਾਲੇ ਨੇ ਕਿਹਾ: “ਇਜ਼ਰਾਈਲ ਫਲਿਸਤੀਆਂ ਦੇ ਅੱਗੋਂ ਭੱਜ ਗਿਆ ਅਤੇ ਲੋਕ ਬੁਰੀ ਤਰ੍ਹਾਂ ਹਾਰ ਗਏ;+ ਨਾਲੇ ਤੇਰੇ ਦੋਵੇਂ ਪੁੱਤਰਾਂ ਹਾਫਨੀ ਅਤੇ ਫ਼ੀਨਹਾਸ ਦੀ ਮੌਤ ਹੋ ਗਈ+ ਅਤੇ ਸੱਚੇ ਪਰਮੇਸ਼ੁਰ ਦੇ ਸੰਦੂਕ ʼਤੇ ਕਬਜ਼ਾ ਕਰ ਲਿਆ ਗਿਆ ਹੈ।”+