1 ਸਮੂਏਲ 2:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਹੁਣ ਏਲੀ ਬਹੁਤ ਬੁੱਢਾ ਹੋ ਗਿਆ ਸੀ। ਉਸ ਨੇ ਉਹ ਸਭ ਕੁਝ ਸੁਣਿਆ ਸੀ ਜੋ ਉਸ ਦੇ ਪੁੱਤਰ ਸਾਰੇ ਇਜ਼ਰਾਈਲ ਨਾਲ ਕਰ ਰਹੇ ਸਨ,+ ਨਾਲੇ ਇਹ ਵੀ ਕਿ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਸੇਵਾ ਕਰਦੀਆਂ ਔਰਤਾਂ ਨਾਲ ਸੰਬੰਧ ਬਣਾਉਂਦੇ ਸਨ।+
22 ਹੁਣ ਏਲੀ ਬਹੁਤ ਬੁੱਢਾ ਹੋ ਗਿਆ ਸੀ। ਉਸ ਨੇ ਉਹ ਸਭ ਕੁਝ ਸੁਣਿਆ ਸੀ ਜੋ ਉਸ ਦੇ ਪੁੱਤਰ ਸਾਰੇ ਇਜ਼ਰਾਈਲ ਨਾਲ ਕਰ ਰਹੇ ਸਨ,+ ਨਾਲੇ ਇਹ ਵੀ ਕਿ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਸੇਵਾ ਕਰਦੀਆਂ ਔਰਤਾਂ ਨਾਲ ਸੰਬੰਧ ਬਣਾਉਂਦੇ ਸਨ।+