-
1 ਸਮੂਏਲ 16:6, 7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਜਿਉਂ ਹੀ ਉਹ ਉੱਥੇ ਆਏ ਅਤੇ ਉਸ ਨੇ ਅਲੀਆਬ+ ਨੂੰ ਦੇਖਿਆ, ਤਾਂ ਉਸ ਨੇ ਕਿਹਾ: “ਪੱਕਾ ਇਹੀ ਹੈ ਜਿਸ ਨੂੰ ਯਹੋਵਾਹ ਨੇ ਚੁਣਿਆ ਹੈ।” 7 ਪਰ ਯਹੋਵਾਹ ਨੇ ਸਮੂਏਲ ਨੂੰ ਕਿਹਾ: “ਉਸ ਦੇ ਰੰਗ-ਰੂਪ ਅਤੇ ਉਸ ਦੇ ਉੱਚੇ ਕੱਦ ਵੱਲ ਧਿਆਨ ਨਾ ਦੇ+ ਕਿਉਂਕਿ ਮੈਂ ਉਸ ਨੂੰ ਨਹੀਂ ਚੁਣਿਆ। ਜਿਸ ਤਰ੍ਹਾਂ ਇਨਸਾਨ ਦੇਖਦਾ ਹੈ, ਪਰਮੇਸ਼ੁਰ ਉਸ ਤਰ੍ਹਾਂ ਨਹੀਂ ਦੇਖਦਾ ਕਿਉਂਕਿ ਇਨਸਾਨ ਸਿਰਫ਼ ਬਾਹਰਲਾ ਰੂਪ ਦੇਖਦਾ ਹੈ, ਪਰ ਯਹੋਵਾਹ ਦਿਲ ਦੇਖਦਾ ਹੈ।”+
-