-
1 ਸਮੂਏਲ 14:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਇਕ ਦਿਨ ਸ਼ਾਊਲ ਦੇ ਪੁੱਤਰ ਯੋਨਾਥਾਨ+ ਨੇ ਆਪਣੇ ਹਥਿਆਰ ਚੁੱਕਣ ਵਾਲੇ ਸੇਵਾਦਾਰ ਨੂੰ ਕਿਹਾ: “ਚੱਲ ਆਪਾਂ ਦੂਜੇ ਪਾਸੇ ਫਲਿਸਤੀਆਂ ਦੀ ਚੌਂਕੀ ਵੱਲ ਜਾਂਦੇ ਹਾਂ।” ਪਰ ਉਸ ਨੇ ਇਸ ਬਾਰੇ ਆਪਣੇ ਪਿਤਾ ਨੂੰ ਨਹੀਂ ਦੱਸਿਆ।
-