-
1 ਸਮੂਏਲ 10:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਇਹ ਨਿਸ਼ਾਨੀਆਂ ਪੂਰੀਆਂ ਹੋਣ ਤੋਂ ਬਾਅਦ ਜੋ ਵੀ ਤੇਰੇ ਹੱਥ-ਵੱਸ ਹੋਵੇ ਉਹ ਕਰੀਂ ਕਿਉਂਕਿ ਸੱਚਾ ਪਰਮੇਸ਼ੁਰ ਤੇਰੇ ਨਾਲ ਹੈ।
-
-
1 ਸਮੂਏਲ 11:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਜਦੋਂ ਸ਼ਾਊਲ ਨੇ ਇਹ ਗੱਲਾਂ ਸੁਣੀਆਂ, ਤਾਂ ਪਰਮੇਸ਼ੁਰ ਦੀ ਸ਼ਕਤੀ ਉਸ ʼਤੇ ਆਈ+ ਅਤੇ ਉਹ ਗੁੱਸੇ ਨਾਲ ਅੱਗ-ਬਬੂਲਾ ਹੋ ਗਿਆ।
-