ਲੇਵੀਆਂ 15:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “‘ਜੇ ਕੋਈ ਆਦਮੀ ਕਿਸੇ ਔਰਤ ਨਾਲ ਸਰੀਰਕ ਸੰਬੰਧ ਬਣਾਉਂਦਾ ਹੈ ਅਤੇ ਉਸ ਦਾ ਵੀਰਜ ਨਿਕਲਦਾ ਹੈ, ਤਾਂ ਉਹ ਦੋਵੇਂ ਨਹਾਉਣ ਅਤੇ ਉਹ ਸ਼ਾਮ ਤਕ ਅਸ਼ੁੱਧ ਰਹਿਣਗੇ।+
18 “‘ਜੇ ਕੋਈ ਆਦਮੀ ਕਿਸੇ ਔਰਤ ਨਾਲ ਸਰੀਰਕ ਸੰਬੰਧ ਬਣਾਉਂਦਾ ਹੈ ਅਤੇ ਉਸ ਦਾ ਵੀਰਜ ਨਿਕਲਦਾ ਹੈ, ਤਾਂ ਉਹ ਦੋਵੇਂ ਨਹਾਉਣ ਅਤੇ ਉਹ ਸ਼ਾਮ ਤਕ ਅਸ਼ੁੱਧ ਰਹਿਣਗੇ।+