-
ਉਤਪਤ 20:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਫਿਰ ਸੱਚੇ ਪਰਮੇਸ਼ੁਰ ਨੇ ਉਸ ਨੂੰ ਸੁਪਨੇ ਵਿਚ ਕਿਹਾ: “ਮੈਂ ਜਾਣਦਾ ਹਾਂ ਕਿ ਤੂੰ ਸਾਫ਼ ਮਨ ਨਾਲ ਇਸ ਤਰ੍ਹਾਂ ਕੀਤਾ ਸੀ, ਇਸ ਲਈ ਮੈਂ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕ ਰੱਖਿਆ। ਮੈਂ ਇਸੇ ਕਰਕੇ ਤੈਨੂੰ ਉਸ ਨੂੰ ਹੱਥ ਨਹੀਂ ਲਾਉਣ ਦਿੱਤਾ।
-