-
ਬਿਵਸਥਾ ਸਾਰ 20:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 “ਜੇ ਤੁਸੀਂ ਆਪਣੇ ਦੁਸ਼ਮਣਾਂ ਦੇ ਖ਼ਿਲਾਫ਼ ਲੜਾਈ ਕਰਨ ਜਾਂਦੇ ਹੋ, ਤਾਂ ਤੁਸੀਂ ਉਨ੍ਹਾਂ ਦੇ ਘੋੜੇ, ਰਥ ਅਤੇ ਆਪਣੇ ਤੋਂ ਵੱਡੀ ਫ਼ੌਜ ਦੇਖ ਕੇ ਘਬਰਾ ਨਾ ਜਾਇਓ ਕਿਉਂਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਨਾਲ ਹੈ ਜੋ ਤੁਹਾਨੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ।+
-
-
ਜ਼ਬੂਰ 18:37, 38ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
37 ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕਰਾਂਗਾ ਅਤੇ ਉਨ੍ਹਾਂ ਨੂੰ ਘੇਰ ਲਵਾਂਗਾ;
ਮੈਂ ਤਦ ਤਕ ਵਾਪਸ ਨਹੀਂ ਆਵਾਂਗਾ ਜਦ ਤਕ ਉਹ ਨਾਸ਼ ਨਾ ਹੋ ਜਾਣ।
38 ਮੈਂ ਉਨ੍ਹਾਂ ਨੂੰ ਕੁਚਲ ਦਿਆਂਗਾ ਤਾਂਕਿ ਉਹ ਉੱਠ ਨਾ ਸਕਣ;+
ਮੈਂ ਉਨ੍ਹਾਂ ਨੂੰ ਪੈਰਾਂ ਹੇਠ ਮਿੱਧ ਦਿਆਂਗਾ।
-