1 ਸਮੂਏਲ 16:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸ ਲਈ ਸਮੂਏਲ ਨੇ ਤੇਲ ਨਾਲ ਭਰਿਆ ਸਿੰਗ ਲਿਆ+ ਤੇ ਉਸ ਨੂੰ ਉਸ ਦੇ ਭਰਾਵਾਂ ਦੇ ਸਾਮ੍ਹਣੇ ਨਿਯੁਕਤ ਕੀਤਾ। ਅਤੇ ਉਸ ਦਿਨ ਤੋਂ ਯਹੋਵਾਹ ਦੀ ਪਵਿੱਤਰ ਸ਼ਕਤੀ ਦਾਊਦ ਉੱਤੇ ਕੰਮ ਕਰਨ ਲੱਗ ਪਈ।+ ਬਾਅਦ ਵਿਚ ਸਮੂਏਲ ਉੱਠ ਕੇ ਰਾਮਾਹ ਨੂੰ ਚਲਾ ਗਿਆ।+ 2 ਸਮੂਏਲ 7:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੁਣ ਮੇਰੇ ਸੇਵਕ ਦਾਊਦ ਨੂੰ ਇਹ ਕਹਿ, ‘ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: “ਮੈਂ ਤੈਨੂੰ ਚਰਾਂਦਾਂ ਵਿੱਚੋਂ ਲੈ ਆਇਆਂ ਜਿੱਥੇ ਤੂੰ ਇੱਜੜ ਦੀ ਦੇਖ-ਭਾਲ ਕਰਦਾ ਸੀ+ ਅਤੇ ਤੈਨੂੰ ਆਪਣੀ ਪਰਜਾ ਇਜ਼ਰਾਈਲ ਦਾ ਆਗੂ ਬਣਾਇਆ।+
13 ਇਸ ਲਈ ਸਮੂਏਲ ਨੇ ਤੇਲ ਨਾਲ ਭਰਿਆ ਸਿੰਗ ਲਿਆ+ ਤੇ ਉਸ ਨੂੰ ਉਸ ਦੇ ਭਰਾਵਾਂ ਦੇ ਸਾਮ੍ਹਣੇ ਨਿਯੁਕਤ ਕੀਤਾ। ਅਤੇ ਉਸ ਦਿਨ ਤੋਂ ਯਹੋਵਾਹ ਦੀ ਪਵਿੱਤਰ ਸ਼ਕਤੀ ਦਾਊਦ ਉੱਤੇ ਕੰਮ ਕਰਨ ਲੱਗ ਪਈ।+ ਬਾਅਦ ਵਿਚ ਸਮੂਏਲ ਉੱਠ ਕੇ ਰਾਮਾਹ ਨੂੰ ਚਲਾ ਗਿਆ।+
8 ਹੁਣ ਮੇਰੇ ਸੇਵਕ ਦਾਊਦ ਨੂੰ ਇਹ ਕਹਿ, ‘ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: “ਮੈਂ ਤੈਨੂੰ ਚਰਾਂਦਾਂ ਵਿੱਚੋਂ ਲੈ ਆਇਆਂ ਜਿੱਥੇ ਤੂੰ ਇੱਜੜ ਦੀ ਦੇਖ-ਭਾਲ ਕਰਦਾ ਸੀ+ ਅਤੇ ਤੈਨੂੰ ਆਪਣੀ ਪਰਜਾ ਇਜ਼ਰਾਈਲ ਦਾ ਆਗੂ ਬਣਾਇਆ।+