ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 34:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਉਸ ਦੇਸ਼ ਦੇ ਇਕ ਪ੍ਰਧਾਨ ਹਮੋਰ ਹਿੱਵੀ+ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ ਅਤੇ ਇਕ ਦਿਨ ਉਸ ਨੂੰ ਫੜ ਕੇ ਉਸ ਨਾਲ ਜ਼ਬਰਦਸਤੀ ਕੀਤੀ।

  • ਉਤਪਤ 34:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਪਰ ਜਦੋਂ ਯਾਕੂਬ ਦੇ ਪੁੱਤਰਾਂ ਨੇ ਇਸ ਬਾਰੇ ਸੁਣਿਆ, ਤਾਂ ਉਹ ਉਸੇ ਵੇਲੇ ਵਾਪਸ ਆ ਗਏ। ਉਨ੍ਹਾਂ ਨੂੰ ਇਹ ਗੱਲ ਬਹੁਤ ਬੁਰੀ ਲੱਗੀ ਅਤੇ ਉਹ ਬਹੁਤ ਗੁੱਸੇ ਵਿਚ ਸਨ ਕਿਉਂਕਿ ਸ਼ਕਮ ਨੇ ਯਾਕੂਬ ਦੀ ਧੀ ਨਾਲ ਕੁਕਰਮ ਕਰ ਕੇ+ ਇਜ਼ਰਾਈਲ ਦੀ ਇੱਜ਼ਤ ਮਿੱਟੀ ਵਿਚ ਰੋਲ਼ ਦਿੱਤੀ ਸੀ।+

  • ਨਿਆਈਆਂ 20:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਰਾਤ ਨੂੰ ਗਿਬਆਹ ਦੇ ਵਾਸੀ* ਮੇਰੇ ਖ਼ਿਲਾਫ਼ ਆ ਖੜ੍ਹੇ ਹੋਏ ਤੇ ਘਰ ਨੂੰ ਘੇਰਾ ਪਾ ਲਿਆ। ਉਹ ਮੈਨੂੰ ਮਾਰਨਾ ਚਾਹੁੰਦੇ ਸਨ, ਪਰ ਉਨ੍ਹਾਂ ਨੇ ਮੇਰੀ ਰਖੇਲ ਨਾਲ ਬਲਾਤਕਾਰ ਕੀਤਾ ਤੇ ਉਹ ਮਰ ਗਈ।+ 6 ਇਸ ਲਈ ਮੈਂ ਆਪਣੀ ਰਖੇਲ ਦੀ ਲਾਸ਼ ਲਈ ਤੇ ਉਸ ਦੇ ਟੋਟੇ-ਟੋਟੇ ਕਰ ਕੇ ਇਜ਼ਰਾਈਲ ਦੀ ਵਿਰਾਸਤ ਦੇ ਹਰ ਹਿੱਸੇ ਵਿਚ ਘੱਲ ਦਿੱਤੇ+ ਕਿਉਂਕਿ ਉਨ੍ਹਾਂ ਨੇ ਇਜ਼ਰਾਈਲ ਵਿਚ ਇਹ ਸ਼ਰਮਨਾਕ ਤੇ ਘਿਣਾਉਣਾ ਕੰਮ ਕੀਤਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ