ਉਤਪਤ 34:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਜਦੋਂ ਯਾਕੂਬ ਦੇ ਪੁੱਤਰਾਂ ਨੇ ਇਸ ਬਾਰੇ ਸੁਣਿਆ, ਤਾਂ ਉਹ ਉਸੇ ਵੇਲੇ ਵਾਪਸ ਆ ਗਏ। ਉਨ੍ਹਾਂ ਨੂੰ ਇਹ ਗੱਲ ਬਹੁਤ ਬੁਰੀ ਲੱਗੀ ਅਤੇ ਉਹ ਬਹੁਤ ਗੁੱਸੇ ਵਿਚ ਸਨ ਕਿਉਂਕਿ ਸ਼ਕਮ ਨੇ ਯਾਕੂਬ ਦੀ ਧੀ ਨਾਲ ਕੁਕਰਮ ਕਰ ਕੇ+ ਇਜ਼ਰਾਈਲ ਦੀ ਇੱਜ਼ਤ ਮਿੱਟੀ ਵਿਚ ਰੋਲ਼ ਦਿੱਤੀ ਸੀ।+
7 ਪਰ ਜਦੋਂ ਯਾਕੂਬ ਦੇ ਪੁੱਤਰਾਂ ਨੇ ਇਸ ਬਾਰੇ ਸੁਣਿਆ, ਤਾਂ ਉਹ ਉਸੇ ਵੇਲੇ ਵਾਪਸ ਆ ਗਏ। ਉਨ੍ਹਾਂ ਨੂੰ ਇਹ ਗੱਲ ਬਹੁਤ ਬੁਰੀ ਲੱਗੀ ਅਤੇ ਉਹ ਬਹੁਤ ਗੁੱਸੇ ਵਿਚ ਸਨ ਕਿਉਂਕਿ ਸ਼ਕਮ ਨੇ ਯਾਕੂਬ ਦੀ ਧੀ ਨਾਲ ਕੁਕਰਮ ਕਰ ਕੇ+ ਇਜ਼ਰਾਈਲ ਦੀ ਇੱਜ਼ਤ ਮਿੱਟੀ ਵਿਚ ਰੋਲ਼ ਦਿੱਤੀ ਸੀ।+