-
ਜ਼ਬੂਰ 55:12, 13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਕੋਈ ਦੁਸ਼ਮਣ ਮੈਨੂੰ ਤਾਅਨੇ ਨਹੀਂ ਮਾਰਦਾ;+
ਜੇ ਉਹ ਤਾਅਨੇ ਮਾਰਦਾ, ਤਾਂ ਮੈਂ ਸਹਿ ਲੈਂਦਾ।
ਕਿਸੇ ਵੈਰੀ ਨੇ ਮੇਰੇ ʼਤੇ ਹੱਥ ਨਹੀਂ ਚੁੱਕਿਆ;
ਜੇ ਉਹ ਮੇਰੇ ʼਤੇ ਹੱਥ ਚੁੱਕਦਾ, ਤਾਂ ਮੈਂ ਉਸ ਤੋਂ ਲੁਕ ਜਾਂਦਾ।
-