ਕਹਾਉਤਾਂ 17:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਸੱਚਾ ਦੋਸਤ ਹਰ ਵੇਲੇ ਪਿਆਰ ਕਰਦਾ ਹੈ+ਅਤੇ ਦੁੱਖ ਦੀ ਘੜੀ ਵਿਚ ਭਰਾ ਬਣ ਜਾਂਦਾ ਹੈ।+ ਕਹਾਉਤਾਂ 18:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਅਜਿਹੇ ਵੀ ਸਾਥੀ ਹਨ ਜੋ ਇਕ-ਦੂਜੇ ਨੂੰ ਤਬਾਹ ਕਰਨ ਲਈ ਤਿਆਰ ਰਹਿੰਦੇ ਹਨ,+ਪਰ ਇਕ ਦੋਸਤ ਅਜਿਹਾ ਹੈ ਜੋ ਭਰਾ ਨਾਲੋਂ ਵੱਧ ਕੇ ਵਫ਼ਾ ਨਿਭਾਉਂਦਾ ਹੈ।+
24 ਅਜਿਹੇ ਵੀ ਸਾਥੀ ਹਨ ਜੋ ਇਕ-ਦੂਜੇ ਨੂੰ ਤਬਾਹ ਕਰਨ ਲਈ ਤਿਆਰ ਰਹਿੰਦੇ ਹਨ,+ਪਰ ਇਕ ਦੋਸਤ ਅਜਿਹਾ ਹੈ ਜੋ ਭਰਾ ਨਾਲੋਂ ਵੱਧ ਕੇ ਵਫ਼ਾ ਨਿਭਾਉਂਦਾ ਹੈ।+