ਮਰਕੁਸ 12:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਦਾਊਦ ਨੇ ਖ਼ੁਦ ਪਵਿੱਤਰ ਸ਼ਕਤੀ ਦੀ ਮਦਦ ਨਾਲ+ ਇਹ ਕਿਹਾ ਸੀ, ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।”’+ 2 ਤਿਮੋਥਿਉਸ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪੂਰਾ ਧਰਮ-ਗ੍ਰੰਥ ਪਰਮੇਸ਼ੁਰ ਦੀ ਸ਼ਕਤੀ ਦੀ ਪ੍ਰੇਰਣਾ ਨਾਲ ਲਿਖਿਆ ਗਿਆ ਹੈ+ ਅਤੇ ਇਹ ਸਿਖਾਉਣ,+ ਤਾੜਨ, ਸੁਧਾਰਨ* ਅਤੇ ਪਰਮੇਸ਼ੁਰ ਦੇ ਸਹੀ ਮਿਆਰਾਂ ਮੁਤਾਬਕ ਅਨੁਸ਼ਾਸਨ ਦੇਣ ਲਈ ਫ਼ਾਇਦੇਮੰਦ ਹੈ+
36 ਦਾਊਦ ਨੇ ਖ਼ੁਦ ਪਵਿੱਤਰ ਸ਼ਕਤੀ ਦੀ ਮਦਦ ਨਾਲ+ ਇਹ ਕਿਹਾ ਸੀ, ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।”’+
16 ਪੂਰਾ ਧਰਮ-ਗ੍ਰੰਥ ਪਰਮੇਸ਼ੁਰ ਦੀ ਸ਼ਕਤੀ ਦੀ ਪ੍ਰੇਰਣਾ ਨਾਲ ਲਿਖਿਆ ਗਿਆ ਹੈ+ ਅਤੇ ਇਹ ਸਿਖਾਉਣ,+ ਤਾੜਨ, ਸੁਧਾਰਨ* ਅਤੇ ਪਰਮੇਸ਼ੁਰ ਦੇ ਸਹੀ ਮਿਆਰਾਂ ਮੁਤਾਬਕ ਅਨੁਸ਼ਾਸਨ ਦੇਣ ਲਈ ਫ਼ਾਇਦੇਮੰਦ ਹੈ+