1 ਇਤਿਹਾਸ 11:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਦਾਊਦ ਦੇ ਤਾਕਤਵਰ ਯੋਧਿਆਂ ਦੇ ਨਾਂ ਇਹ ਹਨ: ਯਾਸ਼ੋਬਾਮ+ ਜੋ ਇਕ ਹਕਮੋਨੀ ਦਾ ਪੁੱਤਰ ਸੀ ਤੇ ਤਿੰਨਾਂ ਦਾ ਮੁਖੀ ਸੀ।+ ਇਕ ਵਾਰ ਉਸ ਨੇ ਆਪਣੇ ਬਰਛੇ ਨਾਲ 300 ਜਣਿਆਂ ਨੂੰ ਮਾਰ ਸੁੱਟਿਆ ਸੀ।+
11 ਦਾਊਦ ਦੇ ਤਾਕਤਵਰ ਯੋਧਿਆਂ ਦੇ ਨਾਂ ਇਹ ਹਨ: ਯਾਸ਼ੋਬਾਮ+ ਜੋ ਇਕ ਹਕਮੋਨੀ ਦਾ ਪੁੱਤਰ ਸੀ ਤੇ ਤਿੰਨਾਂ ਦਾ ਮੁਖੀ ਸੀ।+ ਇਕ ਵਾਰ ਉਸ ਨੇ ਆਪਣੇ ਬਰਛੇ ਨਾਲ 300 ਜਣਿਆਂ ਨੂੰ ਮਾਰ ਸੁੱਟਿਆ ਸੀ।+