-
1 ਰਾਜਿਆਂ 1:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਅਖ਼ੀਰ ਅਦੋਨੀਯਾਹ ਨੇ ਏਨ-ਰੋਗੇਲ ਦੇ ਨੇੜੇ ਜ਼ੋਹਲਥ ਦੇ ਪੱਥਰ ਕੋਲ ਭੇਡਾਂ, ਪਸ਼ੂਆਂ ਅਤੇ ਪਲ਼ੇ ਹੋਏ ਜਾਨਵਰਾਂ ਦੀਆਂ ਬਲ਼ੀਆਂ ਚੜ੍ਹਾਉਣ ਦਾ ਇੰਤਜ਼ਾਮ ਕੀਤਾ।+ ਉਸ ਨੇ ਆਪਣੇ ਸਾਰੇ ਭਰਾਵਾਂ ਯਾਨੀ ਰਾਜੇ ਦੇ ਪੁੱਤਰਾਂ ਅਤੇ ਯਹੂਦਾਹ ਦੇ ਸਾਰੇ ਆਦਮੀਆਂ ਯਾਨੀ ਰਾਜੇ ਦੇ ਸੇਵਕਾਂ ਨੂੰ ਸੱਦਾ ਦਿੱਤਾ। 10 ਪਰ ਉਸ ਨੇ ਨਾਥਾਨ ਨਬੀ, ਬਨਾਯਾਹ, ਤਾਕਤਵਰ ਯੋਧਿਆਂ ਅਤੇ ਆਪਣੇ ਭਰਾ ਸੁਲੇਮਾਨ ਨੂੰ ਨਹੀਂ ਸੱਦਿਆ।
-